ਹੁਕਮਨਾਮਾ ਸਾਹਿਬ

Hukamnama Sahib

Tuesday, 08 March 2005

ਮੰਗਲਵਾਰ, ੨੫ ਫੱਗਣ (ਸੰਮਤ ੫੩੬ ਨਾਨਕਸ਼ਾਹੀ)

Ang 742 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਦਰਸਨੁ ਦੇਖਿ ਜੀਵਾ ਗੁਰ ਤੇਰਾ ॥

dharasan dhekh jeevaa gur teraa ||

ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥

pooran karam hoi prabh meraa ||1||

ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥

eeh bena(n)tee sun prabh mere ||

ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥

dheh naam kar apane chere ||1|| rahaau ||

ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥

apanee saran raakh prabh dhaate ||

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥

gur prasaadh kinai viralai jaate ||2||

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥

sunahu binau prabh mere meetaa ||

ਚਰਣ ਕਮਲ ਵਸਹਿ ਮੇਰੈ ਚੀਤਾ ॥੩॥

charan kamal vaseh merai cheetaa ||3||

ਨਾਨਕੁ ਏਕ ਕਰੈ ਅਰਦਾਸਿ ॥

naanak ek karai aradhaas ||

ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥

visar naahee pooran gunataas ||4||18||24||

English Translation

Soohee, Fifth Mehla:

Gazing upon the Blessed Vision of Your Darshan, I live.

My karma is perfect, O my God. ||1||

Please, listen to this prayer, O my God.

Please bless me with Your Name, and make me Your chaylaa, Your disciple. ||1||Pause||

Please keep me under Your Protection, O God, O Great Giver.

By Guru's Grace, a few people understand this. ||2||

Please hear my prayer, O God, my Friend.

May Your Lotus Feet abide within my consciousness. ||3||

Nanak makes one prayer:

may I never forget You, O perfect treasure of virtue. ||4||18||24||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ ।

ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ।੧।

ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ,

ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼ ।੧।ਰਹਾਉ।

ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ ।

ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ।੨।

ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ

ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ ।੩।

ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ ।

ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ!(ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ ।੪।੧੮।੨੪।

Source: BaniDB · Read Ang 742 in Sri Guru Granth Sahib Ji

On this day in earlier years

  • Monday, 08 March 2004 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Saturday, 08 March 2003 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 761 · Raag Tilang