ਹੁਕਮਨਾਮਾ ਸਾਹਿਬ

Hukamnama Sahib

Wednesday, 14 September 2005

ਬੁੱਧਵਾਰ, ੩੦ ਭਾਦੋਂ (ਸੰਮਤ ੫੩੭ ਨਾਨਕਸ਼ਾਹੀ)

Ang 655 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਕਿਆ ਪੜੀਐ ਕਿਆ ਗੁਨੀਐ ॥

kiaa paReeaai kiaa guneeaai ||

ਕਿਆ ਬੇਦ ਪੁਰਾਨਾਂ ਸੁਨੀਐ ॥

kiaa bedh puraanaa(n) suneeaai ||

ਪੜੇ ਸੁਨੇ ਕਿਆ ਹੋਈ ॥

paRe sune kiaa hoiee ||

ਜਉ ਸਹਜ ਨ ਮਿਲਿਓ ਸੋਈ ॥੧॥

jau sahaj na milio soiee ||1||

ਹਰਿ ਕਾ ਨਾਮੁ ਨ ਜਪਸਿ ਗਵਾਰਾ ॥

har kaa naam na japas gavaaraa ||

ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥

kiaa socheh baara(n) baaraa ||1|| rahaau ||

ਅੰਧਿਆਰੇ ਦੀਪਕੁ ਚਹੀਐ ॥

a(n)dhiaare dheepak chaheeaai ||

ਇਕ ਬਸਤੁ ਅਗੋਚਰ ਲਹੀਐ ॥

eik basat agochar laheeaai ||

ਬਸਤੁ ਅਗੋਚਰ ਪਾਈ ॥

basat agochar paiee ||

ਘਟਿ ਦੀਪਕੁ ਰਹਿਆ ਸਮਾਈ ॥੨॥

ghaT dheepak rahiaa samaiee ||2||

ਕਹਿ ਕਬੀਰ ਅਬ ਜਾਨਿਆ ॥

keh kabeer ab jaaniaa ||

ਜਬ ਜਾਨਿਆ ਤਉ ਮਨੁ ਮਾਨਿਆ ॥

jab jaaniaa tau man maaniaa ||

ਮਨ ਮਾਨੇ ਲੋਗੁ ਨ ਪਤੀਜੈ ॥

man maane log na pateejai ||

ਨ ਪਤੀਜੈ ਤਉ ਕਿਆ ਕੀਜੈ ॥੩॥੭॥

n pateejai tau kiaa keejai ||3||7||

English Translation

What use is it to read, and what use is it to study?

What use is it to listen to the Vedas and the Puraanas?

What use is reading and listening,

if celestial peace is not attained? ||1||

The fool does not chant the Name of the Lord.

So what does he think of, over and over again? ||1||Pause||

In the darkness, we need a lamp

to find the incomprehensible thing.

I have found this incomprehensible thing;

my mind is illuminated and enlightened. ||2||

Says Kabeer, now I know Him;

since I know Him, my mind is pleased and appeased.

My mind is pleased and appeased, and yet, people do not believe it.

They do not believe it, so what can I do? ||3||7||

ਪੰਜਾਬੀ ਵਿਆਖਿਆ (Punjabi Explanation)

ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ

ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ

ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ

ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ

ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ

ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ? ।੧।ਰਹਾਉ।

ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੰੁਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ

ਜਿਸ ਤਕ ਇੰਦ੍ਰਿਆਂ ਦੀ ਪਹੰੁਚ ਨਹੀਂ ਹੋ ਸਕਦੀ

ਜਿਸ ਮਨੁੱਖ ਨੂੰ ਉਹ ਅਪਹੰੁਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ,

ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ

ਕਬੀਰ ਆਖਦਾ ਹੈ—ਉਸ ਅਪਹੰੁਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ

ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ ।

ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੰੁਦੀ;

ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ,

Source: BaniDB · Read Ang 655 in Sri Guru Granth Sahib Ji

On this day in earlier years

  • Tuesday, 14 September 2004 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath
  • Sunday, 14 September 2003 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ Ang 702 · Raag Jaithsree
  • Saturday, 14 September 2002 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath