ਹੁਕਮਨਾਮਾ ਸਾਹਿਬ

Hukamnama Sahib

Wednesday, 28 September 2005

ਬੁੱਧਵਾਰ, ੧੩ ਅੱਸੂ (ਸੰਮਤ ੫੩੭ ਨਾਨਕਸ਼ਾਹੀ)

Ang 515 · Raag Gujri · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥

vaahu vaahu baanee nira(n)kaar hai tis jevadd avar na koi ||

ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥

vaahu vaahu agam athaahu hai vaahu vaahu sachaa soi ||

ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥

vaahu vaahu veparavaahu hai vaahu vaahu kare su hoi ||

ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥

vaahu vaahu a(n)mirat naam hai gurmukh paavai koi ||

ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥

vaahu vaahu karamee paieeaai aap dhiaa kar dhei ||

ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥

naanak vaahu vaahu gurmukh paieeaai anadhin naam lei ||1||

English Translation

Shalok, Third Mehla:

Waaho! Waaho! is the Bani, the Word, of the Formless Lord. There is no other as great as He is.

Waaho! Waaho! The Lord is unfathomable and inaccessible. Waaho! Waaho! He is the True One.

Waaho! Waaho! He is the self-existent Lord. Waaho! Waaho! As He wills, so it comes to pass.

Waaho! Waaho! is the Ambrosial Nectar of the Naam, the Name of the Lord, obtained by the Gurmukh.

Waaho! Waaho! This is realized by His Grace, as He Himself grants His Grace.

O Nanak, Waaho! Waaho! This is obtained by the Gurmukhs, who hold tight to the Naam, night and day. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ;

ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ,

ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ ।

ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ ।

ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ,

ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ ।੧।

Source: BaniDB · Read Ang 515 in Sri Guru Granth Sahib Ji

On this day in earlier years

  • Tuesday, 28 September 2004 ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ Ang 879 · Raag Raamkalee
  • Sunday, 28 September 2003 ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ Ang 734 · Raag Soohee
  • Saturday, 28 September 2002 ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ Ang 943 · Raag Raamkalee