ਹੁਕਮਨਾਮਾ ਸਾਹਿਬ

Hukamnama Sahib

Tuesday, 14 February 2006

ਮੰਗਲਵਾਰ, ੩ ਫੱਗਣ (ਸੰਮਤ ੫੩੭ ਨਾਨਕਸ਼ਾਹੀ)

Ang 553 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੫ ॥

salok mahalaa panjavaa ||

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥

har naam na simareh saadhasa(n)g tai tan uddai kheh ||

ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥

jin keetee tisai na jaaniee naanak fiT aloonee dheh ||1||

English Translation

Shalok, Fifth Mehla:

That body, which does not remember the Lord's Name in meditation in the Saadh Sangat, the Company of the Holy, shall be reduced to dust.

Cursed and insipid is that body, O Nanak, which does not know the One who created it. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਪੰਜਵੀਂ ਪਾਤਿਸ਼ਾਹੀ।

ਜੋ ਮਨੁੱਖ ਸਾਧ ਸੰਗਤਿ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ ਦੇ ਸਰੀਰ ਤੇ ਸੁਆਹ ਪੈਂਦੀ ਹੈ,

ਹੇ ਨਾਨਕ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਉਸ ਨੂੰ ਬਣਾਇਆ ਹੈ ।੧।

Source: BaniDB · Read Ang 553 in Sri Guru Granth Sahib Ji

On this day in earlier years

  • Monday, 14 February 2005 ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ Ang 746 · Raag Soohee
  • Saturday, 14 February 2004 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Friday, 14 February 2003 ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ Ang 603 · Raag Sorath
  • Thursday, 14 February 2002 ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥ Ang 858 · Raag Bilaaval