ਹੁਕਮਨਾਮਾ ਸਾਹਿਬ

Hukamnama Sahib

Monday, 27 March 2006

ਸੋਮਵਾਰ, ੧੪ ਚੇਤ (ਸੰਮਤ ੫੩੮ ਨਾਨਕਸ਼ਾਹੀ)

Ang 791 · Raag Soohee · Guru Angad Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੨ ॥

salok mahalaa doojaa ||

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥

kis hee koiee koi ma(n)n(j) nimaanee ik too ||

ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥

kiau na mareejai roi jaa lag chit na aavahee ||1||

English Translation

Shalok, Second Mehla:

Some people have others, but I am forlorn and dishonored; I have only You, Lord.

I might as well just die crying, if You will not come into my mind. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਦੂਜੀ ਪਾਤਿਸ਼ਾਹੀ।

ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ ।

ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧।

Source: BaniDB · Read Ang 791 in Sri Guru Granth Sahib Ji

On this day in earlier years

  • Sunday, 27 March 2005 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ Ang 625 · Raag Sorath
  • Saturday, 27 March 2004 ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ Ang 733 · Raag Soohee
  • Thursday, 27 March 2003 ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ Ang 776 · Raag Soohee
  • Wednesday, 27 March 2002 ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ Ang 809 · Raag Bilaaval