ਹੁਕਮਨਾਮਾ ਸਾਹਿਬ

Hukamnama Sahib

Thursday, 14 June 2007

ਵੀਰਵਾਰ, ੩੧ ਜੇਠ (ਸੰਮਤ ੫੩੯ ਨਾਨਕਸ਼ਾਹੀ)

Ang 684 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥

kitai prakaar na tooTau preet || dhaas tere kee niramal reet ||1|| rahaau ||

ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥

jeea praan man dhan te piaaraa ||

ਹਉਮੈ ਬੰਧੁ ਹਰਿ ਦੇਵਣਹਾਰਾ ॥੧॥

haumai ba(n)dh har dhevanahaaraa ||1||

ਚਰਨ ਕਮਲ ਸਿਉ ਲਾਗਉ ਨੇਹੁ ॥

charan kamal siau laagau neh ||

ਨਾਨਕ ਕੀ ਬੇਨੰਤੀ ਏਹ ॥੨॥੪॥੫੮॥

naanak kee bena(n)tee eh ||2||4||58||

English Translation

Dhanaasaree, Fifth Mehla:

The lifestyle of Your slave is so pure, that nothing can break his love for You. ||1||Pause||

He is more dear to me than my soul, my breath of life, my mind and my wealth.

The Lord is the Giver, the Restrainer of the ego. ||1||

I am in love with the Lord's lotus feet.

This alone is Nanak's prayer. ||2||4||58||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ ਨਾਲੋਂ) ਪ੍ਰੀਤਿ ਟੱੁਟ ਨਾਹ ਜਾਏ ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ

ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ ।੧।

ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ

ਹੇ ਭਾਈ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹ

Source: BaniDB · Read Ang 684 in Sri Guru Granth Sahib Ji

On this day in earlier years

  • Wednesday, 14 June 2006 ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ Ang 701 · Raag Jaithsree
  • Tuesday, 14 June 2005 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Monday, 14 June 2004 ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ Ang 653 · Raag Sorath
  • Saturday, 14 June 2003 ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ Ang 751 · Raag Soohee
  • Friday, 14 June 2002 ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ Ang 903 · Raag Raamkalee