ਹੁਕਮਨਾਮਾ ਸਾਹਿਬ

Hukamnama Sahib

Monday, 18 June 2007

ਸੋਮਵਾਰ, ੪ ਹਾੜ (ਸੰਮਤ ੫੩੯ ਨਾਨਕਸ਼ਾਹੀ)

Ang 709 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ॥

salok ||

ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥

bhaavee udhot karana(n) har ramana(n) sa(n)jog pooraneh ||

ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥

gopaal dharas bheTa(n) safal naanak so mahoorateh ||1||

ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥

keem na sakaa pai sukh mitee hoo baahare ||

ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥

naanak saa velaRee paravaan jit mila(n)dhaRo maa piree ||2||

English Translation

Shalok:

One's destiny is activated, when one chants the Lord's Name, through perfect good fortune.

Fruitful is that moment, O Nanak, when one obtains the Blessed Vision of the Darshan of the Lord of the Universe. ||1||

Its value cannot be estimated; it brings peace beyond measure.

O Nanak, that time alone is approved, when my Beloved meets with me. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ।

ਹੇ ਨਾਨਕ! ਉਹ ਘੜੀ ਬਰਕਤਿ ਵਾਲੀ ਹੁੰਦੀ ਹੈ, ਜਦੋਂ ਪੂਰਨ ਸੰਜੋਗਾਂ ਨਾਲ ਮੱਥੇ ਦੇ ਲਿਖੇ ਲੇਖ ਉੱਘੜਦੇ ਹਨ

ਪ੍ਰਭੂ ਦਾ ਸਿਮਰਨ ਕਰੀਦਾ ਹੈ ਤੇ ਗੋਪਾਲ ਹਰੀ ਦਾ ਦੀਦਾਰ ਹੁੰਦਾ ਹੈ ।੧।

ਇਤਨੇ ਅਮਿਣਵੇਂ ਸੁਖ ਪ੍ਰਭੂ ਦੇਂਦਾ ਹੈ ਕਿ ਮੈਂ ਉਹਨਾਂ ਦਾ ਮੁੱਲ ਨਹੀਂ ਪਾ ਸਕਦਾ

(ਪਰ) ਹੇ ਨਾਨਕ! ਉਹੀ ਸੁਲੱਖਣੀ ਘੜੀ ਕਬੂਲ ਪੈਂਦੀ ਹੈ ਜਦੋਂ ਆਪਣਾ ਪਿਆਰਾ ਪ੍ਰਭੂ ਮਿਲ ਪਏ ।੨।

Source: BaniDB · Read Ang 709 in Sri Guru Granth Sahib Ji

On this day in earlier years

  • Sunday, 18 June 2006 ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ Ang 565 · Raag Vadhans
  • Saturday, 18 June 2005 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ Ang 716 · Raag Todee
  • Friday, 18 June 2004 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Wednesday, 18 June 2003 ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ Ang 599 · Raag Sorath
  • Tuesday, 18 June 2002 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree