ਹੁਕਮਨਾਮਾ ਸਾਹਿਬ

Hukamnama Sahib

Thursday, 22 May 2008

ਵੀਰਵਾਰ, ੯ ਜੇਠ (ਸੰਮਤ ੫੪੦ ਨਾਨਕਸ਼ਾਹੀ)

Ang 647 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥

hasatee sir jiau a(n)kas hai aharan jiau sir dhei ||

ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥

man tan aagai raakh kai uoobhee sev karei ||

ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥

eiau gurmukh aap nivaareeaai sabh raaj sirasaT kaa lei ||

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥

naanak gurmukh bujheeaai jaa aape nadhar karei ||1||

English Translation

Shalok, Third Mehla:

The elephant offers its head to the reins, and the anvil offers itself to the hammer;

just so, we offer our minds and bodies to our Guru; we stand before Him, and serve Him.

This is how the Gurmukhs eliminate their self-conceit, and come to rule the whole world.

O Nanak, the Gurmukh understands, when the Lord casts His Glance of Grace. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ,

ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ;

ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ ।

ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ

Source: BaniDB · Read Ang 647 in Sri Guru Granth Sahib Ji

On this day in earlier years

  • Tuesday, 22 May 2007 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Monday, 22 May 2006 ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ Ang 581 · Raag Vadhans
  • Sunday, 22 May 2005 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ Ang 625 · Raag Sorath
  • Saturday, 22 May 2004 ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ Ang 783 · Raag Soohee
  • Thursday, 22 May 2003 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee