ਹੁਕਮਨਾਮਾ ਸਾਹਿਬ

Hukamnama Sahib

Thursday, 26 June 2008

ਵੀਰਵਾਰ, ੧੩ ਹਾੜ (ਸੰਮਤ ੫੪੦ ਨਾਨਕਸ਼ਾਹੀ)

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

naanak naavahu ghuthiaa halat palat sabh jai ||

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

jap tap sa(n)jam sabh hir liaa muThee dhoojai bhai ||

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

jam dhar badhe maare'eh bahutee milai sajai ||1||

English Translation

Shalok, Third Mehla:

O Nanak, forsaking the Name, he loses everything, in this world and the next.

Chanting, deep meditation and austere self-disciplined practices are all wasted; he is deceived by the love of duality.

He is bound and gagged at the door of the Messenger of Death. He is beaten, and receives terrible punishment. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ

ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ

ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ

Source: BaniDB · Read Ang 648 in Sri Guru Granth Sahib Ji

On this day in earlier years

  • Tuesday, 26 June 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Monday, 26 June 2006 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval
  • Sunday, 26 June 2005 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Saturday, 26 June 2004 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree
  • Thursday, 26 June 2003 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath