ਹੁਕਮਨਾਮਾ ਸਾਹਿਬ

Hukamnama Sahib

Thursday, 04 September 2008

ਮੰਗਲਵਾਰ, ੨੦ ਭਾਦੋਂ (ਸੰਮਤ ੫੩੯ ਨਾਨਕਸ਼ਾਹੀ)

Ang 617 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ਘਰੁ ੯

soohee mahalaa pehilaa ghar nauvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥

kachaa ra(n)g kasu(n)bh kaa thoRaRiaa dhin chaar jeeau ||

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥

vin naavai bhram bhuleeaa Thag muThee kooRiaar jeeau ||

ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥

sache setee ratiaa janam na dhoojee vaar jeeau ||1||

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥

ra(n)ge kaa kiaa ra(n)geeaai jo rate ra(n)g lai jeeau ||

ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥

ra(n)gan vaalaa seveeaai sache siau chit lai jeeau ||1|| rahaau ||

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥

chaare ku(n)ddaa je bhaveh bin bhaagaa dhan naeh jeeau ||

ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥

avagan muThee je fireh badhik thai na paeh jeeau ||

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥

gur raakhe se ubare sabadh rate man maeh jeeau ||2||

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥

chiTe jin ke kapaRe maile chit kaThor jeeau ||

ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥

tin mukh naam na uoopajai dhoojai viaape chor jeeau ||

ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥

mool na boojheh aapanaa se pasooaa se ddor jeeau ||3||

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥

nit nit khuseeaa man kare nit nit ma(n)gai sukh jeeau ||

ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥

karataa chit na aaviee fir fir lageh dhukh jeeau ||

ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥

sukh dhukh dhaataa man vasai tit tan kaisee bhukh jeeau ||4||

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥

baakee vaalaa talabeeaai sir maare ja(n)dhaar jeeau ||

ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥

lekhaa ma(n)gai dhevanaa puchhai kar beechaar jeeau ||

ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥

sache kee liv ubarai bakhase bakhasanahaar jeeau ||5||

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥

an ko keejai mitaRaa khaak ralai mar jai jeeau ||

ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥

bahu ra(n)g dhekh bhulaiaa bhul bhul aavai jai jeeau ||

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥

nadhar prabhoo te chhuTeeaai nadharee mel milai jeeau ||6||

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥

gaafal giaan vihooniaa gur bin giaan na bhaal jeeau ||

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥

khi(n)chotaan vigucheeaai buraa bhalaa dhui naal jeeau ||

ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥

bin sabadhai bhai ratiaa sabh johee jamakaal jeeau ||7||

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥

jin kar kaaran dhaariaa sabhasai dhei aadhaar jeeau ||

ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥

so kiau manahu visaareeaai sadhaa sadhaa dhaataar jeeau ||

ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

naanak naam na veesarai nidhaaraa aadhaar jeeau ||8||1||2||

English Translation

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 ||

O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause ||

Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

Source: SGPC Official; BaniDB · Read Ang 617 in Sri Guru Granth Sahib Ji

On this day in earlier years

  • Tuesday, 04 September 2007 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath
  • Monday, 04 September 2006 ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ Ang 436 · Raag Aasaa
  • Sunday, 04 September 2005 ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ Ang 593 · Raag Vadhans
  • Saturday, 04 September 2004 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 04 September 2003 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath