ਹੁਕਮਨਾਮਾ ਸਾਹਿਬ

Hukamnama Sahib

Wednesday, 03 December 2008

ਬੁੱਧਵਾਰ, ੧੮ ਮੱਘਰ (ਸੰਮਤ ੫੪੦ ਨਾਨਕਸ਼ਾਹੀ)

Ang 791 · Raag Soohee · Guru Angad Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੨ ॥

salok mahalaa doojaa ||

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥

kis hee koiee koi ma(n)n(j) nimaanee ik too ||

ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥

kiau na mareejai roi jaa lag chit na aavahee ||1||

English Translation

Shalok, Second Mehla:

Some people have others, but I am forlorn and dishonored; I have only You, Lord.

I might as well just die crying, if You will not come into my mind. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਦੂਜੀ ਪਾਤਿਸ਼ਾਹੀ।

ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ ।

ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧।

Source: BaniDB · Read Ang 791 in Sri Guru Granth Sahib Ji

On this day in earlier years

  • Monday, 03 December 2007 ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ Ang 618 · Raag Sorath
  • Sunday, 03 December 2006 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Saturday, 03 December 2005 ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ Ang 743 · Raag Soohee
  • Friday, 03 December 2004 ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ Ang 500 · Raag Gujri
  • Wednesday, 03 December 2003 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Tuesday, 03 December 2002 ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ Ang 677 · Raag Dhanaasree