ਹੁਕਮਨਾਮਾ ਸਾਹਿਬ

Hukamnama Sahib

Tuesday, 17 January 2012

ਮੰਗਲਵਾਰ, ੪ ਮਾਘ (ਸੰਮਤ ੫੪੩ ਨਾਨਕਸ਼ਾਹੀ)

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

naanak naavahu ghuthiaa halat palat sabh jai ||

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

jap tap sa(n)jam sabh hir liaa muThee dhoojai bhai ||

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

jam dhar badhe maare'eh bahutee milai sajai ||1||

English Translation

Shalok, Third Mehla:

O Nanak, forsaking the Name, he loses everything, in this world and the next.

Chanting, deep meditation and austere self-disciplined practices are all wasted; he is deceived by the love of duality.

He is bound and gagged at the door of the Messenger of Death. He is beaten, and receives terrible punishment. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ

ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ

ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ

Source: BaniDB · Read Ang 648 in Sri Guru Granth Sahib Ji

On this day in earlier years

  • Monday, 17 January 2011 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Sunday, 17 January 2010 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval
  • Saturday, 17 January 2009 ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ Ang 707 · Raag Jaithsree
  • Thursday, 17 January 2008 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee
  • Wednesday, 17 January 2007 ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥ Ang 739 · Raag Soohee
  • Tuesday, 17 January 2006 ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ Ang 623 · Raag Sorath