ਹੁਕਮਨਾਮਾ ਸਾਹਿਬ

Hukamnama Sahib

Saturday, 28 January 2012

ਸ਼ਨਿੱਚਰਵਾਰ, ੧੫ ਮਾਘ (ਸੰਮਤ ੫੪੩ ਨਾਨਕਸ਼ਾਹੀ)

Ang 708 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

raaj kapaTa(n) roop kapaTa(n) dhan kapaTa(n) kul garabateh ||

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

sa(n)cha(n)t bikhiaa chhala(n) chhidhra(n) naanak bin har sa(n)g na chaalate ||1||

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

pekha(n)dhaRo kee bhul tu(n)maa dhisam sohanaa ||

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

add na laha(n)dhaRo mul naanak saath na juliee maiaa ||2||

English Translation

Shalok:

Power is fraudulent, beauty is fraudulent, and wealth is fraudulent, as is pride of ancestry.

One may gather poison through deception and fraud, O Nanak, but without the Lord, nothing shall go along with him in the end. ||1||

Beholding the bitter melon, he is deceived, since it appears so pretty

But it is not worth even a shell, O Nanak; the riches of Maya will not go along with anyone. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ।

ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ—ਸਭ ਛਲ-ਰੂਪ ਹੈ

ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ

ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨।

Source: BaniDB · Read Ang 708 in Sri Guru Granth Sahib Ji

On this day in earlier years

  • Friday, 28 January 2011 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Thursday, 28 January 2010 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath
  • Wednesday, 28 January 2009 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Monday, 28 January 2008 ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ Ang 621 · Raag Sorath
  • Sunday, 28 January 2007 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Saturday, 28 January 2006 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath