ਹੁਕਮਨਾਮਾ ਸਾਹਿਬ

Hukamnama Sahib

Wednesday, 18 April 2012

ਬੁੱਧਵਾਰ, ੬ ਵੈਸਾਖ (ਸੰਮਤ ੫੪੪ ਨਾਨਕਸ਼ਾਹੀ)

Ang 500 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਕਬਹੂ ਹਰਿ ਸਿਉ ਚੀਤੁ ਨ ਲਾਇਓ ॥

kabahoo har siau cheet na laio ||

ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

dha(n)dhaa karat bihaanee aaudheh gun nidh naam na gaio ||1|| rahaau ||

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥

kauddee kauddee jorat kapaTe anik jugat kar dhaio ||

ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

bisarat prabh kete dhukh gane'eeh mahaa mohanee khaio ||1||

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥

karahu anugrahu suaamee mere ganahu na moh kamaio ||

ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

gobi(n)dh dhiaal kirapaal sukh saagar naanak har saranaio ||2||16||25||

English Translation

Goojaree, Fifth Mehla:

You never focused your consciousness on the Lord.

You have spent your life engaged in worldly pursuits; you have not sung the Glorious Praises of the treasure of the Naam. ||1||Pause||

Shell by shell, you accumulate money; in various ways, you work for this.

Forgetting God, you suffer awful pain beyond measure, and you are consumed by the Great Enticer, Maya. ||1||

Show Mercy to me, O my Lord and Master, and do not hold me to account for my actions.

O merciful and compassionate Lord God, ocean of peace, Nanak has taken to Your Sanctuary, Lord. ||2||16||25||

ਪੰਜਾਬੀ ਵਿਆਖਿਆ (Punjabi Explanation)

ਗੂਜਰੀ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ ।

(ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ।

ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ ।

ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।

ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ ।

ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।੨।੧੬।੨੫।

Source: BaniDB · Read Ang 500 in Sri Guru Granth Sahib Ji

On this day in earlier years

  • Monday, 18 April 2011 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath
  • Sunday, 18 April 2010 ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ Ang 666 · Raag Dhanaasree
  • Saturday, 18 April 2009 ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ Ang 710 · Raag Jaithsree
  • Friday, 18 April 2008 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Wednesday, 18 April 2007 ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ Ang 517 · Raag Gujri
  • Tuesday, 18 April 2006 ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ Ang 562 · Raag Vadhans