ਹੁਕਮਨਾਮਾ ਸਾਹਿਬ

Hukamnama Sahib

Tuesday, 26 June 2012

ਮੰਗਲਵਾਰ, ੧੩ ਹਾੜ (ਸੰਮਤ ੫੪੪ ਨਾਨਕਸ਼ਾਹੀ)

Ang 700 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

Jaitsree, Fifth Mehla, Third House, Dho-Padhay:

One Universal Creator God. By The Grace Of The True Guru:

Give me a message from my Beloved - tell me, tell me!

I am wonder-struck, hearing the many reports of Him; tell them to me, O my happy sister soul-brides. ||1||Pause||

Some say that He is beyond the world - totally beyond it, while others say that He is totally within it.

His color cannot be seen, and His pattern cannot be discerned. O happy soul-brides, tell me the truth! ||1||

He is pervading everywhere, and He dwells in each and every heart; He is not stained - He is unstained.

Says Nanak, listen, O people: He dwells upon the tongues of the Saints. ||2||1||2||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ

(ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।

ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ ।

ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।

Source: BaniDB · Read Ang 700 in Sri Guru Granth Sahib Ji

On this day in earlier years

  • Sunday, 26 June 2011 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ Ang 775 · Raag Soohee
  • Saturday, 26 June 2010 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Friday, 26 June 2009 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Thursday, 26 June 2008 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Tuesday, 26 June 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Monday, 26 June 2006 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval