ਹੁਕਮਨਾਮਾ ਸਾਹਿਬ

Hukamnama Sahib

Thursday, 26 July 2012

ਵੀਰਵਾਰ, ੧੧ ਸਾਵਣ (ਸੰਮਤ ੫੪੪ ਨਾਨਕਸ਼ਾਹੀ)

Ang 589 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥

bin satigur seve jeea ke ba(n)dhanaa vich haumai karam kamaeh ||

ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

bin satigur seve Thaur na paavahee mar ja(n)meh aaveh jaeh ||

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥

bin satigur seve fikaa bolanaa naam na vasai man maeh ||

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

naanak bin satigur seve jam pur badhe maareean muh kaalai uTh jaeh ||1||

English Translation

Shalok, Third Mehla:

Without serving the True Guru, the soul is in the bondage of deeds done in ego.

Without serving the True Guru, one finds no place of rest; he dies, and is reincarnated, and continues coming and going.

Without serving the True Guru, one's speech is vapid and insipid; the Naam, the Name of the Lord, does not abide in his mind.

O Nanak, without serving the True Guru, they are bound and beaten in the City of Death; they arise and depart with blackened faces. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ,

ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ;

ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੰੁਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ ।

ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੰੁਦੇ ਹਨ) ।੧।

Source: BaniDB · Read Ang 589 in Sri Guru Granth Sahib Ji

On this day in earlier years

  • Tuesday, 26 July 2011 ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ Ang 720 · Raag Baihaaree
  • Monday, 26 July 2010 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Sunday, 26 July 2009 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Saturday, 26 July 2008 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ Ang 694 · Raag Dhanaasree
  • Thursday, 26 July 2007 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Wednesday, 26 July 2006 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree