ਹੁਕਮਨਾਮਾ ਸਾਹਿਬ

Hukamnama Sahib

Wednesday, 07 August 2013

ਬੁੱਧਵਾਰ, ੨੩ ਸਾਵਣ (ਸੰਮਤ ੫੪੫ ਨਾਨਕਸ਼ਾਹੀ)

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

naanak naavahu ghuthiaa halat palat sabh jai ||

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

jap tap sa(n)jam sabh hir liaa muThee dhoojai bhai ||

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

jam dhar badhe maare'eh bahutee milai sajai ||1||

English Translation

Shalok, Third Mehla:

O Nanak, forsaking the Name, he loses everything, in this world and the next.

Chanting, deep meditation and austere self-disciplined practices are all wasted; he is deceived by the love of duality.

He is bound and gagged at the door of the Messenger of Death. He is beaten, and receives terrible punishment. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ

ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ

ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ

Source: BaniDB · Read Ang 648 in Sri Guru Granth Sahib Ji

On this day in earlier years

  • Tuesday, 07 August 2012 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Sunday, 07 August 2011 ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ Ang 586 · Raag Vadhans
  • Saturday, 07 August 2010 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Friday, 07 August 2009 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Thursday, 07 August 2008 ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ Ang 647 · Raag Sorath
  • Tuesday, 07 August 2007 ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ Ang 721 · Raag Tilang