ਹੁਕਮਨਾਮਾ ਸਾਹਿਬ

Hukamnama Sahib

Friday, 16 August 2013

ਸ਼ੁੱਕਰਵਾਰ, ੧ ਭਾਦੋਂ (ਸੰਮਤ ੫੪੫ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਨ ਕੇ ਪੂਰਨ ਹੋਏ ਕਾਮ ॥

jan ke pooran hoe kaam ||

ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

kalee kaal mahaa bikhiaa meh lajaa raakhee raam ||1|| rahaau ||

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥

simar simar suaamee prabh apunaa nikaT na aavai jaam ||

ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

mukat baiku(n)Th saadh kee sa(n)gat jan paio har kaa dhaam ||1||

ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥

charan kamal har jan kee thaatee koT sookh bisraam ||

ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥

gobi(n)dh dhamodhar simarau dhin rain naanak sadh kurabaan ||2||17||48||

English Translation

Dhanaasaree, Fifth Mehla:

All the affairs of the Lord's humble servant are perfectly resolved.

In the utterly poisonous Dark Age of Kali Yuga, the Lord preserves and protects his honor. ||1||Pause||

Remembering, remembering God, his Lord and Master in meditation, the Messenger of Death does not approach him.

Liberation and heaven are found in the Saadh Sangat, the Company of the Holy; his humble servant finds the home of the Lord. ||1||

The Lord's lotus feet are the treasure of His humble servant; in them, he finds millions of pleasures and comforts.

He remembers the Lord God in meditation, day and night; Nanak is forever a sacrifice to him. ||2||17||48||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।

ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ ।੧।ਰਹਾਉ।

ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ ।

ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ । (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ ।੧।

ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕੋ੍ਰੜਾਂ ਸੁਖਾਂ ਦਾ ਟਿਕਾਣਾ ਹਨ ।

ਹੇ ਨਾਨਕ! (ਆਖ—ਹੇ ਭਾਈ!) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ ।੨।੧੭।੪੮।

Source: BaniDB · Read Ang 682 in Sri Guru Granth Sahib Ji

On this day in earlier years

  • Thursday, 16 August 2012 ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ Ang 732 · Raag Soohee
  • Tuesday, 16 August 2011 ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ Ang 648 · Raag Sorath
  • Monday, 16 August 2010 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa
  • Sunday, 16 August 2009 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Saturday, 16 August 2008 ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ Ang 629 · Raag Sorath
  • Thursday, 16 August 2007 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath