ਹੁਕਮਨਾਮਾ ਸਾਹਿਬ

Hukamnama Sahib

Friday, 10 January 2014

ਸ਼ੁੱਕਰਵਾਰ, ੨੭ ਪੋਹ (ਸੰਮਤ ੫੪੫ ਨਾਨਕਸ਼ਾਹੀ)

Ang 592 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਪਉੜੀ ॥

pauRee ||

ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥

har naam hamaaraa prabh abigat agochar abinaasee purakh bidhaataa ||

ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥

har naam ham sreveh har naam ham poojeh har naame hee man raataa ||

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥

har naamai jevadd koiee avar na soojhai har naamo a(n)t chhaddaataa ||

ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥

har naam dheeaa gur paraupakaaree dhan dha(n)n guroo kaa pitaa maataa ||

ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

ha(n)au satigur apune ka(n)au sadhaa namasakaaree jit miliaai har naam mai jaataa ||16||

English Translation

Pauree:

The Lord's Name is my immortal, unfathomable, imperishable Creator Lord, the Architect of Destiny.

I serve the Lord's Name, I worship the Lord's Name, and my soul is imbued with the Lord's Name.

I know of no other as great as the Lord's Name; the Lord's Name shall deliver me in the end.

The Generous Guru has given me the Lord's Name; blessed, blessed are the Guru's mother and father.

I ever bow in humble reverence to my True Guru; meeting Him, I have come to know the Lord's Name. ||16||

ਪੰਜਾਬੀ ਵਿਆਖਿਆ (Punjabi Explanation)

ਪਾਉੜੀ।

ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ

ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ ।

ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ ।

ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ ।

ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।

Source: BaniDB · Read Ang 592 in Sri Guru Granth Sahib Ji

On this day in earlier years

  • Thursday, 10 January 2013 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee
  • Tuesday, 10 January 2012 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Monday, 10 January 2011 ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ Ang 535 · Raag Dayv Gandhaaree
  • Sunday, 10 January 2010 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Saturday, 10 January 2009 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Thursday, 10 January 2008 ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ Ang 610 · Raag Sorath