ਹੁਕਮਨਾਮਾ ਸਾਹਿਬ

Hukamnama Sahib

Friday, 04 July 2014

ਸ਼ੁੱਕਰਵਾਰ, ੨੦ ਹਾੜ (ਸੰਮਤ ੫੪੬ ਨਾਨਕਸ਼ਾਹੀ)

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

naanak naavahu ghuthiaa halat palat sabh jai ||

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

jap tap sa(n)jam sabh hir liaa muThee dhoojai bhai ||

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

jam dhar badhe maare'eh bahutee milai sajai ||1||

English Translation

Shalok, Third Mehla:

O Nanak, forsaking the Name, he loses everything, in this world and the next.

Chanting, deep meditation and austere self-disciplined practices are all wasted; he is deceived by the love of duality.

He is bound and gagged at the door of the Messenger of Death. He is beaten, and receives terrible punishment. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ

ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ

ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ

Source: BaniDB · Read Ang 648 in Sri Guru Granth Sahib Ji

On this day in earlier years

  • Thursday, 04 July 2013 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa
  • Wednesday, 04 July 2012 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Monday, 04 July 2011 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Sunday, 04 July 2010 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Saturday, 04 July 2009 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Friday, 04 July 2008 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree