ਹੁਕਮਨਾਮਾ ਸਾਹਿਬ

Hukamnama Sahib

Wednesday, 11 November 2015

ਬੁੱਧਵਾਰ, ੨੬ ਕੱਤਕ (ਸੰਮਤ ੫੪੭ ਨਾਨਕਸ਼ਾਹੀ)

Ang 675 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਮੇਰਾ ਲਾਗੋ ਰਾਮ ਸਿਉ ਹੇਤੁ ॥

meraa laago raam siau het ||

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

satigur meraa sadhaa sahaiee jin dhukh kaa kaaTiaa ket ||1|| rahaau ||

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

haath dhei raakhio apunaa kar birathaa sagal miTaiee ||

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ni(n)dhak ke mukh kaale keene jan kaa aap sahaiee ||1||

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

saachaa saahib hoaa rakhavaalaa raakh le'ee ka(n)Th lai ||

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

nirabhau bhe sadhaa sukh maane naanak har gun gai ||2||17||

English Translation

Dhanaasaree, Fifth Mehla:

I have fallen in love with the Lord.

My True Guru is always my help and support; He has torn down the banner of pain. ||1||Pause||

Giving me His hand, He has protected me as His own, and removed all my troubles.

He has blackened the faces of the slanderers, and He Himself has become the help and support of His humble servant. ||1||

The True Lord and Master has become my Saviour; hugging me close in His embrace, He has saved me.

Nanak has become fearless, and he enjoys eternal peace, singing the Glorious Praises of the Lord. ||2||17||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ ।੧।ਰਹਾਉ।

ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ

ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ ।

ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ

ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ।੨

Source: BaniDB · Read Ang 675 in Sri Guru Granth Sahib Ji

On this day in earlier years

  • Tuesday, 11 November 2014 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Monday, 11 November 2013 ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ Ang 451 · Raag Aasaa
  • Sunday, 11 November 2012 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Friday, 11 November 2011 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ Ang 749 · Raag Soohee
  • Thursday, 11 November 2010 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Wednesday, 11 November 2009 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath