ਹੁਕਮਨਾਮਾ ਸਾਹਿਬ

Hukamnama Sahib

Saturday, 21 November 2015

ਸ਼ਨਿੱਚਰਵਾਰ, ੬ ਮੱਘਰ (ਸੰਮਤ ੫੪੭ ਨਾਨਕਸ਼ਾਹੀ)

Ang 648 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

naanak naavahu ghuthiaa halat palat sabh jai ||

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

jap tap sa(n)jam sabh hir liaa muThee dhoojai bhai ||

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

jam dhar badhe maare'eh bahutee milai sajai ||1||

English Translation

Shalok, Third Mehla:

O Nanak, forsaking the Name, he loses everything, in this world and the next.

Chanting, deep meditation and austere self-disciplined practices are all wasted; he is deceived by the love of duality.

He is bound and gagged at the door of the Messenger of Death. He is beaten, and receives terrible punishment. ||1||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ

ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ

ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ

Source: BaniDB · Read Ang 648 in Sri Guru Granth Sahib Ji

On this day in earlier years

  • Friday, 21 November 2014 ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ Ang 510 · Raag Gujri
  • Thursday, 21 November 2013 ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ Ang 822 · Raag Bilaaval
  • Wednesday, 21 November 2012 ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ Ang 870 · Raag Gond
  • Monday, 21 November 2011 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee
  • Sunday, 21 November 2010 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Saturday, 21 November 2009 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee