ਹੁਕਮਨਾਮਾ ਸਾਹਿਬ
Hukamnama Sahib
Saturday, 13 August 2016
ਸ਼ਨੀਵਾਰ, ੨੯ ਸਾਵਣ (ਸੰਮਤ ੫੪੮ ਨਾਨਕਸ਼ਾਹੀ)
Ang 498 · Raag Gujri · Guru Arjan Dev Ji
ਗੁਰਮੁਖੀ (Gurmukhi)
ਗੂਜਰੀ ਮਹਲਾ ੫ ਦੁਪਦੇ ਘਰੁ ੨
goojaree mahalaa panjavaa dhupadhe ghar doojaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥
patit pavitr le'ee kar apune sagal karat namasakaaro ||
ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
baran jaat kouoo poochhai naahee baachheh charan ravaaro ||1||
ਠਾਕੁਰ ਐਸੋ ਨਾਮੁ ਤੁਮੑਾਰੋ ॥
Thaakur aaiso naam tum(h)aaro ||
ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
sagal sirasaT ko dhanee kaheejai jan ko a(n)g niraaro ||1|| rahaau ||
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥
saadhasa(n)g naanak budh paiee har keeratan aadhaaro ||
ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
naamadheau tiralochan kabeer dhaasaro mukat bhio cha(n)miaaro ||2||1||10||
English Translation
GUJRI, FIFTH MEHL:
Worship the Lord in adoration, day and night, O my dear — do not delay for a moment. Serve the Saints with loving faith, and set aside your pride and stubbornness. || 1 ||
The fascinating, playful Lord is my very breath of life and honor. He abides in my heart; beholding His playful games, my mind is fascinated. || 1 || Pause ||
Remembering Him, my mind is in bliss, and the rust of my mind is removed. The great honor of meeting the Lord cannot be described; O Nanak, it is infinite, beyond measure. || 2 || 4 || 13 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਉਸ ਪਿਆਰੇ ਹਰੀ ਨੂੰ ਦਿਨ ਰਾਤ ਹਰ ਵੇਲੇ ਸਿਮਰਦੇ ਰਿਹਾ ਕਰੋ, ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ (ਇਸ ਕੰਮ ਤੋਂ) ਢਿੱਲ ਨਹੀਂ ਕਰਨੀ ਚਾਹੀਦੀ । (ਹੇ ਭਾਈ! ਆਪਣੇ ਮਨ ਵਿਚੋਂ) ਅਹੰਕਾਰ ਤੇ ਹਠ ਤਿਆਗ ਕੇ, ਗੁਰੂ ਦੀ ਦੱਸੀ ਸੇਵਾ ਕਰ ਕੇ, (ਪਰਮਾਤਮਾ ਦੇ ਚਰਨਾਂ ਵਿਚ) ਸਰਧਾ ਬਣਾਣੀ ਚਾਹੀਦੀ ਹੈ।੧।
ਹੇ ਭਾਈ! ਸੁੰਦਰ ਹਰੀ ਸਦਾ ਖਿੜੇ ਸੁਭਾਵ ਵਾਲਾ ਹੈ, ਮੇਰੀ ਜਿੰਦ ਦਾ ਮਾਣ ਹੈ । ਉਹ ਸੁੰਦਰ ਹਰੀ (ਸਦਾ) ਮੇਰੇ ਹਿਰਦੇ ਨਾਲ ਵੱਸ ਰਿਹਾ ਹੈ, ਮੇਰਾ ਮਨ ਉਸ ਦੇ ਕੌਤਕ ਵੇਖ ਵੇਖ ਕੇ ਮਸਤ ਹੋ ਰਿਹਾ ਹੈ।੧।ਰਹਾਉ।
ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਮਨ ਵਿਚੋਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ, ਉਸ ਦੇ ਚਰਨਾਂ ਵਿਚ ਜੁੜਨ ਦੀ ਵਡਿਆਈ ਮੈਂ ਬਿਆਨ ਨਹੀਂ ਕਰ ਸਕਦਾ, ਵਡਿਆਈ ਪਰੇ ਤੋਂ ਪਰੇ ਹੈ (ਪਾਰਲਾ ਬੰਨਾ ਨਹੀਂ ਲੱਭ ਸਕਦਾ)।੨।੪।੧੩।
Source: SGPC Official; BaniDB · Read Ang 498 in Sri Guru Granth Sahib Ji