ਹੁਕਮਨਾਮਾ ਸਾਹਿਬ

Hukamnama Sahib

Sunday, 13 May 2018

ਐਤਵਾਰ, ੩੦ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)

Ang 746 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਤਉ ਮੈ ਆਇਆ ਸਰਨੀ ਆਇਆ ॥

tau mai aaiaa saranee aaiaa ||

ਭਰੋਸੈ ਆਇਆ ਕਿਰਪਾ ਆਇਆ ॥

bharosai aaiaa kirapaa aaiaa ||

ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥

jiau bhaavai tiau raakhahu suaamee maarag gureh paThaiaa ||1|| rahaau ||

ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥

mahaa dhutar maiaa || jaise pavan jhulaiaa ||1||

ਸੁਨਿ ਸੁਨਿ ਹੀ ਡਰਾਇਆ ॥

sun sun hee ddaraiaa ||

ਕਰਰੋ ਧ੍ਰਮਰਾਇਆ ॥੨॥

kararo dhramaraiaa ||2||

ਗ੍ਰਿਹ ਅੰਧ ਕੂਪਾਇਆ ॥

gireh a(n)dh koopaiaa ||

ਪਾਵਕੁ ਸਗਰਾਇਆ ॥੩॥

paavak sagaraiaa ||3||

ਗਹੀ ਓਟ ਸਾਧਾਇਆ ॥

gahee oT saadhaiaa ||

ਨਾਨਕ ਹਰਿ ਧਿਆਇਆ ॥

naanak har dhiaaiaa ||

ਅਬ ਮੈ ਪੂਰਾ ਪਾਇਆ ॥੪॥੩॥੪੬॥

ab mai pooraa paiaa ||4||3||46||

English Translation

SOOHEE, FIFTH MEHL:

I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. || 1 || Pause ||

Maya is very treacherous and difficult to pass through. It is like a violent wind-storm. || 1 ||

I am so afraid to hear that the Righteous Judge of Dharma is so strict and stern. || 2 ||

The world is a deep, dark pit; it is all on fire. || 3 ||

I have grasped the Support of the Holy Saints. Nanak meditates on the Lord. Now, I have found the Perfect Lord. || 4 || 3 || 46 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ)।੧।ਰਹਾਉ।

ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧।

ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ।੨।

ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬।

Source: SGPC Official; BaniDB · Read Ang 746 in Sri Guru Granth Sahib Ji

On this day in earlier years

  • Saturday, 13 May 2017 ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ Ang 860 · Raag Gond
  • Friday, 13 May 2016 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Wednesday, 13 May 2015 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Tuesday, 13 May 2014 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Monday, 13 May 2013 ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ Ang 784 · Raag Soohee
  • Sunday, 13 May 2012 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ Ang 744 · Raag Soohee