ਹੁਕਮਨਾਮਾ ਸਾਹਿਬ

Hukamnama Sahib

Tuesday, 29 January 2019

ਮੰਗਲਵਾਰ, ੧੬ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 740 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਛੰਤ ਮਹਲਾ ੪ ਘਰੁ ੧

dhanaasaree chha(n)t mahalaa chauthhaa ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

har jeeau kirapaa kare taa naam dhiaaieeaai jeeau ||

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

satigur milai subhai sahaj gun gaieeaai jeeau ||

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

gun gai vigasai sadhaa anadhin jaa aap saache bhaave ||

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

aha(n)kaar haumai tajai maiaa sahaj naam samaave ||

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

aap karataa kare soiee aap dhei ta paieeaai ||

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

har jeeau kirapaa kare taa naam dhiaaieeaai jeeau ||1||

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

a(n)dhar saachaa neh poore satigurai jeeau ||

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

hau tis sevee dhin raat mai kadhe na veesarai jeeau ||

ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥

kadhe na visaaree anadhin sam(h)aaree jaa naam liee taa jeevaa ||

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

sravanee sunee ta ih man tirapatai gurmukh a(n)mrit peevaa ||

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

nadhar kare taa satigur mele anadhin bibek budh bicharai ||

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

a(n)dhar saachaa neh poore satigurai ||2||

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

satasa(n)gat milai vaddabhaag taa har ras aave jeeau ||

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

anadhin rahai liv lai ta sahaj samaave jeeau ||

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

sahaj samaavai taa har man bhaavai sadhaa ateet bairaagee ||

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

halat palat sobhaa jag a(n)tar raam naam liv laagee ||

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

harakh sog dhuhaa te mukataa jo prabh kare su bhaave ||

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

satasa(n)gat milai vaddabhaag taa har ras aave jeeau ||3||

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

dhoojai bhai dhukh hoi manmukh jam johiaa jeeau ||

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

hai hai kare dhin raat maiaa dhukh mohiaa jeeau ||

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

maiaa dhukh mohiaa haumai rohiaa meree meree karat vihaave ||

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

jo prabh dhei tis chetai naahee a(n)t giaa pachhutaave ||

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

bin naavai ko saath na chaalai putr kalatr maiaa dhohiaa ||

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

dhoojai bhai dhukh hoi manmukh jam johiaa jeeau ||4||

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

kar kirapaa leh milai mahal har paiaa jeeau ||

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

sadhaa rahai kar joR prabh man bhaiaa jeeau ||

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

prabh man bhaavai taa hukam samaavai hukam ma(n)n sukh paiaa ||

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

anadhin japat rahai dhin raatee sahaje naam dhiaaiaa ||

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

naamo naam milee vaddiaaiee naanak naam man bhaave ||

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

kar kirapaa leh milai mahal har paave jeeau ||5||1||

English Translation

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 ||

The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause ||

In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 ||

I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 ||

Says Nanak, I have contemplated this essence of reality; chanting the Name of the Lord, I am carried across. || 4 || 12 || 18 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

Source: SGPC Official; BaniDB · Read Ang 740 in Sri Guru Granth Sahib Ji

On this day in earlier years

  • Monday, 29 January 2018 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Sunday, 29 January 2017 ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ Ang 838 · Raag Bilaaval
  • Friday, 29 January 2016 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Thursday, 29 January 2015 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Wednesday, 29 January 2014 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Tuesday, 29 January 2013 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree