ਹੁਕਮਨਾਮਾ ਸਾਹਿਬ

Hukamnama Sahib

Wednesday, 30 January 2019

ਬੁੱਧਵਾਰ, 17 ਮਾਘ (ਸੰਮਤ 550 ਨਾਨਕਸ਼ਾਹੀ)

Ang 648 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

gur kai bachan ridhai dhiaan dhaaree ||

ਰਸਨਾ ਜਾਪੁ ਜਪਉ ਬਨਵਾਰੀ ॥੧॥

rasanaa jaap japau banavaaree ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

safal moorat dharasan balihaaree ||

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

charan kamal man praan adhaaree ||1|| rahaau ||

ਸਾਧਸੰਗਿ ਜਨਮ ਮਰਣ ਨਿਵਾਰੀ ॥

saadhasa(n)g janam maran nivaaree ||

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

a(n)mirat kathaa sun karan adhaaree ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

kaam karodh lobh moh tajaaree ||

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

dhiraR naam dhaan isanaan suchaaree ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥

kahu naanak ih tat beechaaree ||

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

raam naam jap paar utaaree ||4||12||18||

English Translation

SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 ||

THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 ||

PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

Source: SGPC Official; BaniDB · Read Ang 648 in Sri Guru Granth Sahib Ji

On this day in earlier years

  • Tuesday, 30 January 2018 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Monday, 30 January 2017 ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ Ang 678 · Raag Dhanaasree
  • Saturday, 30 January 2016 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Friday, 30 January 2015 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Thursday, 30 January 2014 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Wednesday, 30 January 2013 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee