ਹੁਕਮਨਾਮਾ ਸਾਹਿਬ

Hukamnama Sahib

Friday, 01 February 2019

ਸ਼ੁੱਕਰਵਾਰ, ੧੯ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 678 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

soraTh mahalaa panjavaa ghar pehilaa asaTapadheeaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥

sabh jag jineh upaiaa bhaiee karan kaaran samarath ||

ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥

jeeau pi(n)dd jin saajiaa bhaiee dhe kar apanee vath ||

ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥

kin kaheeaai kiau dhekheeaai bhaiee karataa ek akath ||

ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥

gur govi(n)dh salaaheeaai bhaiee jis te jaapai tath ||1||

ਮੇਰੇ ਮਨ ਜਪੀਐ ਹਰਿ ਭਗਵੰਤਾ ॥

mere man japeeaai har bhagava(n)taa ||

ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

naam dhaan dhei jan apane dhookh dharadh kaa ha(n)taa || rahaau ||

ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥

jaa kai ghar sabh kichh hai bhaiee nau nidh bhare bha(n)ddaar ||

ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥

tis kee keemat naa pavai bhaiee uoochaa agam apaar ||

ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥

jeea ja(n)t pratipaaladhaa bhaiee nit nit karadhaa saar ||

ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

satigur pooraa bheTeeaai bhaiee sabadh milaavanahaar ||2||

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥

sache charan sareve'eeh bhaiee bhram bhau hovai naas ||

ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥

mil sa(n)t sabhaa man maa(n)jeeaai bhaiee har kai naam nivaas ||

ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥

miTai a(n)dheraa agiaanataa bhaiee kamal hovai paragaas ||

ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥

gur bachanee sukh uoopajai bhaiee sabh fal satigur paas ||3||

ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥

meraa teraa chhoddeeaai bhaiee hoieeaai sabh kee dhoor ||

ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥

ghaT ghaT braham pasaariaa bhaiee pekhai sunai hajoor ||

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥

jit dhin visarai paarabraham bhaiee tit dhin mareeaai jhoor ||

ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥

karan karaavan samaratho bhaiee sarab kalaa bharapoor ||4||

ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥

prem padhaarath naam hai bhaiee maiaa moh binaas ||

ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥

tis bhaavai taa mel le bhaiee hiradhai naam nivaas ||

ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥

gurmukh kamal pragaaseeaai bhaiee ridhai hovai paragaas ||

ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

pragaT bhiaa parataap prabh bhaiee mauliaa dharat akaas ||5||

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥

gur poorai sa(n)tokhiaa bhaiee ahinis laagaa bhaau ||

ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥

rasanaa raam ravai sadhaa bhaiee saachaa saadh suaau ||

ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥

karanee sun sun jeeviaa bhaiee nihachal paiaa thaau ||

ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥

jis parateet na aaviee bhaiee so jeeaRaa jal jaau ||6||

ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥

bahu gun mere saahibai bhaiee hau tis kai bal jaau ||

ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥

oh niraguneeaare paaladhaa bhaiee dhei nithaave thaau ||

ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥

rijak sa(n)baahe saas saas bhaiee gooRaa jaa kaa naau ||

ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥

jis gur saachaa bheTeeaai bhaiee pooraa tis karamaau ||7||

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥

tis bin ghaRee na jeeveeaai bhaiee sarab kalaa bharapoor ||

ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥

saas giraas na visarai bhaiee pekhau sadhaa hajoor ||

ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥

saadhoo sa(n)g milaiaa bhaiee sarab rahiaa bharapoor ||

ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥

jinaa preet na lageeaa bhaiee se nit nit maradhe jhoor ||8||

ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥

a(n)chal lai taraiaa bhaiee bhaujal dhukh sa(n)saar ||

ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥

kar kirapaa nadhar nihaaliaa bhaiee keeton a(n)g apaar ||

ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥

man tan seetal hoiaa bhaiee bhojan naam adhaar ||

ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥

naanak tis saranaagatee bhaiee j kilabikh kaaTanahaar ||9||1||

English Translation

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||

Come back to your home, O my friend. The Lord Himself has eliminated your enemies, and your misfortunes are past. || Pause ||

God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||

Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 ||

All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

ਪੰਜਾਬੀ ਵਿਆਖਿਆ (Punjabi Explanation)

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Thursday, 01 February 2018 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Wednesday, 01 February 2017 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Monday, 01 February 2016 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Sunday, 01 February 2015 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa
  • Saturday, 01 February 2014 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa
  • Friday, 01 February 2013 ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ Ang 424 · Raag Aasaa