ਹੁਕਮਨਾਮਾ ਸਾਹਿਬ

Hukamnama Sahib

Saturday, 09 February 2019

ਸ਼ਨਿੱਚਰਵਾਰ, ੨੭ ਮਾਘ (ਸੰਮਤ ੫੫੦ ਨਾਨਕਸ਼ਾਹੀ)

Ang 619 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥

aadh madh ar a(n)t paramesar rakhiaa ||

ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥

satigur dhitaa har naam a(n)mrit chakhiaa ||

ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥

saadhaa sa(n)g apaar anadhin har gun ravai ||

ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥

paae manorath sabh jonee neh bhavai ||

ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥

sabh kichh karate hath kaaran jo karai ||

ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥

naanak ma(n)gai dhaan sa(n)taa dhoor tarai ||1||

ਮਃ ੫ ॥

mahalaa panjavaa ||

ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥

tis no ma(n)n vasai jin upaiaa ||

ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥

jin jan dhiaaiaa khasam tin sukh paiaa ||

ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥

safal janam paravaan gurmukh aaiaa ||

ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥

hukamai bujh nihaal khasam furamaiaa ||

ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥

jis hoaa aap kirapaalu su neh bharamaiaa ||

ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥

jo jo dhitaa khasam soiee sukh paiaa ||

ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥

naanak jiseh dhiaal bujhaae hukam mit ||

ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥

jiseh bhulaae aap mar mar jameh nit ||2||

ਪਉੜੀ ॥

pauRee ||

ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥

ni(n)dhak maare tatakaal khin Tikan na dhite ||

ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥

prabh dhaas kaa dhukh na khav sakeh faR jonee jute ||

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥

mathe vaal pachhaaRian jam maarag mute ||

ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥

dhukh lagai bilalaaniaa narak ghor sute ||

ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

ka(n)Th lai dhaas rakhian naanak har sate ||20||

English Translation

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 ||

The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause ||

The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

Source: SGPC Official; BaniDB · Read Ang 619 in Sri Guru Granth Sahib Ji

On this day in earlier years

  • Friday, 09 February 2018 ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ Ang 525 · Raag Gujri
  • Thursday, 09 February 2017 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Tuesday, 09 February 2016 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Monday, 09 February 2015 ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ Ang 701 · Raag Jaithsree
  • Sunday, 09 February 2014 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Saturday, 09 February 2013 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree