ਹੁਕਮਨਾਮਾ ਸਾਹਿਬ

Hukamnama Sahib

Wednesday, 20 February 2019

ਬੁੱਧਵਾਰ, ੮ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 680 · Raag Sorath · Guru Nanak Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਃ ੧ ਚਉਤੁਕੇ ॥

soraTh mahalaa pehilaa chautuke ||

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥

mai baap ko beTaa neekaa sasurai chatur javaiee ||

ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥

baal ka(n)niaa kau baap piaaraa bhaiee kau at bhaiee ||

ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥

hukam bhiaa baahar ghar chhoddiaa khin meh bhiee paraiee ||

ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥

naam dhaan isanaan na manmukh tit tan dhooR dhumaiee ||1||

ਮਨੁ ਮਾਨਿਆ ਨਾਮੁ ਸਖਾਈ ॥

man maaniaa naam sakhaiee ||

ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥

pai parau gur kai balihaarai jin saachee boojh bujhaiee || rahaau ||

ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥

jag siau jhooTh preet man bedhiaa jan siau vaadh rachaiee ||

ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥

maiaa magan ahinis mag johai naam na levai marai bikh khaiee ||

ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥

ga(n)dhan vain rataa hitakaaree sabadhai surat na aaiee ||

ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥

ra(n)g na raataa ras nahee bedhiaa manmukh pat gavaiee ||2||

ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥

saadh sabhaa meh sahaj na chaakhiaa jihabaa ras nahee raiee ||

ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥

man tan dhan apunaa kar jaaniaa dhar kee khabar na paiee ||

ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥

akhee meeT chaliaa a(n)dhiaaraa ghar dhar dhisai na bhaiee ||

ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥

jam dhar baadhaa Thaur na paavai apunaa keeaa kamaiee ||3||

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥

nadhar kare taa akhee vekhaa kahanaa kathan na jaiee ||

ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥

ka(n)nee sun sun sabadh salaahee a(n)mrit ridhai vasaiee ||

ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥

nirabhau nira(n)kaar niravair pooran jot samaiee ||

ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

naanak gur vin bharam na bhaagai sach naam vaddiaaiee ||4||3||

English Translation

DHANAASAREE, FIFTH MEHL:

My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. || 1 ||

The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. || 1 || Pause ||

That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. || 2 || 6 || 37 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ)।੧।

ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Tuesday, 20 February 2018 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Monday, 20 February 2017 ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ Ang 792 · Raag Soohee
  • Saturday, 20 February 2016 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ Ang 752 · Raag Soohee
  • Friday, 20 February 2015 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 20 February 2014 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ Ang 603 · Raag Sorath
  • Wednesday, 20 February 2013 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree