ਹੁਕਮਨਾਮਾ ਸਾਹਿਬ

Hukamnama Sahib

Thursday, 28 February 2019

ਵੀਰਵਾਰ, ੧੬ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 713 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ॥

dhanaasaree mahalaa pehilaa ||

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥

jeevaa terai nai man aana(n)dh hai jeeau ||

ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

saacho saachaa naau gun govi(n)dh hai jeeau ||

ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

gur giaan apaaraa sirajanahaaraa jin sirajee tin goiee ||

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

paravaanaa aaiaa hukam paThaiaa fer na sakai koiee ||

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

aape kar vekhai sir sir lekhai aape surat bujhaiee ||

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

naanak saahib agam agochar jeevaa sachee naiee ||1||

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥

tum sar avar na koi aaiaa jaisee jeeau ||

ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥

hukamee hoi nibeR bharam chukaisee jeeau ||

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥

gur bharam chukaae akath kahaae sach meh saach samaanaa ||

ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥

aap upaae aap samaae hukamee hukam pachhaanaa ||

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥

sachee vaddiaaiee gur te paiee too man a(n)t sakhaiee ||

ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥

naanak saahib avar na dhoojaa naam terai vaddiaaiee ||2||

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥

too sachaa sirajanahaar alakh sira(n)dhiaa jeeau ||

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥

ek saahib dhui raeh vaadh vadha(n)dhiaa jeeau ||

ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥

dhui raeh chalaae hukam sabaae janam muaa sa(n)saaraa ||

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥

naam binaa naahee ko belee bikh laadhee sir bhaaraa ||

ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥

hukamee aaiaa hukam na boojhai hukam savaaranahaaraa ||

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥

naanak saahib sabadh sin(j)aapai saachaa sirajanahaaraa ||3||

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥

bhagat soheh dharavaar sabadh suhaiaa jeeau ||

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥

boleh a(n)mirat baan rasan rasaiaa jeeau ||

ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥

rasan rasaae naam tisaae gur kai sabadh vikaane ||

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥

paaras parasiaai paaras hoe jaa terai man bhaane ||

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

amaraa padh paiaa aap gavaiaa viralaa giaan veechaaree ||

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥

naanak bhagat sohan dhar saachai saache ke vaapaaree ||4||

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

bhookh piaaso aath kiau dhar jaisaa jeeau ||

ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥

satigur poochhau jai naam dhiaaisaa jeeau ||

ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥

sach naam dhiaaiee saach chavaiee gurmukh saach pachhaanaa ||

ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥

dheenaa naath dhiaal nira(n)jan anadhin naam vakhaanaa ||

ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥

karanee kaar dhurahu furamaiee aap muaa man maaree ||

ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

naanak naam mahaa ras meeThaa tirasanaa naam nivaaree ||5||2||

English Translation

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause ||

I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 ||

You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

Source: SGPC Official; BaniDB · Read Ang 713 in Sri Guru Granth Sahib Ji

On this day in earlier years

  • Wednesday, 28 February 2018 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Tuesday, 28 February 2017 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Sunday, 28 February 2016 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Saturday, 28 February 2015 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Friday, 28 February 2014 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Thursday, 28 February 2013 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree