ਹੁਕਮਨਾਮਾ ਸਾਹਿਬ

Hukamnama Sahib

Saturday, 02 March 2019

ਸ਼ਨਿਚਰਵਾਰ, ੧੮ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 634 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

jin tum bheje tineh bulaae sukh sahaj setee ghar aau ||

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

anadh ma(n)gal gun gaau sahaj dhun nihachal raaj kamaau ||1||

ਤੁਮ ਘਰਿ ਆਵਹੁ ਮੇਰੇ ਮੀਤ ॥

tum ghar aavahu mere meet ||

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

tumare dhokhee har aap nivaare apadhaa bhiee biteet || rahaau ||

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

pragaT keene prabh karanehaare naasan bhaajan thaake ||

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ghar ma(n)gal vaajeh nit vaaje apunai khasam nivaaje ||2||

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

asathir rahahu ddolahu mat kabahoo gur kai bachan adhaar ||

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

jai jai kaar sagal bhoo ma(n)ddal mukh uoojal dharabaar ||3||

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

jin ke jeea tinai hee fere aape bhiaa sahaiee ||

ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

acharaj keeaa karanaihaarai naanak sach vaddiaaiee ||4||4||28||

English Translation

SORAT’H, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause ||

In good times, many come and sit together, surrounding you on all four sides. But when hard times come, they all leave, and no one comes near you. || 1 ||

Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 ||

This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||

ਪੰਜਾਬੀ ਵਿਆਖਿਆ (Punjabi Explanation)

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ।

ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

Source: SGPC Official; BaniDB · Read Ang 634 in Sri Guru Granth Sahib Ji

On this day in earlier years

  • Friday, 02 March 2018 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Thursday, 02 March 2017 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath
  • Wednesday, 02 March 2016 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 02 March 2015 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ Ang 729 · Raag Soohee
  • Sunday, 02 March 2014 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Saturday, 02 March 2013 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree