ਹੁਕਮਨਾਮਾ ਸਾਹਿਬ

Hukamnama Sahib

Sunday, 03 March 2019

ਐਤਵਾਰ, ੧੯ ਫੱਗਣ (ਸੰਮਤ ੫੫੦ ਨਾਨਕਸ਼ਾਹੀ)

Ang 694 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

preetam jaan leh man maahee ||

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

apane sukh siau hee jag faa(n)dhio ko kaahoo ko naahee ||1|| rahaau ||

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

sukh mai aan bahut mil baiThat rahat chahoo dhis gherai ||

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

bipat paree sabh hee sa(n)g chhaaddit kouoo na aavat nerai ||1||

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

ghar kee naar bahut hit jaa siau sadhaa rahat sa(n)g laagee ||

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

jab hee ha(n)s tajee ieh kaa(n)iaa pret pret kar bhaagee ||2||

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

eeh bidh ko biauhaar banio hai jaa siau neh lagaio ||

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

a(n)t baar naanak bin har jee kouoo kaam na aaio ||3||12||139||

English Translation

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 ||

I am a sacrifice, a sacrifice to the Lord. O Lord, why are You silent? || Pause ||

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Source: SGPC Official; BaniDB · Read Ang 694 in Sri Guru Granth Sahib Ji

On this day in earlier years

  • Saturday, 03 March 2018 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ Ang 752 · Raag Soohee
  • Friday, 03 March 2017 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Thursday, 03 March 2016 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Tuesday, 03 March 2015 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Monday, 03 March 2014 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Sunday, 03 March 2013 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee