ਹੁਕਮਨਾਮਾ ਸਾਹਿਬ
Hukamnama Sahib
Friday, 15 March 2019
ਸ਼ੁੱਕਰਵਾਰ, ੨ ਚੇਤ (ਸੰਮਤ ੫੫੧ ਨਾਨਕਸ਼ਾਹੀ)
Ang 519 · Raag Dhanaasree · Guru Raam Daas Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੪ ॥
dhanaasaree mahalaa chauthhaa ||
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
mere saahaa mai har dharasan sukh hoi ||
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
hamaree bedhan too jaanataa saahaa avar kiaa jaanai koi || rahaau ||
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
saachaa saahib sach too mere saahaa teraa keeaa sach sabh hoi ||
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
jhooThaa kis kau aakheeaai saahaa dhoojaa naahee koi ||1||
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥
sabhanaa vich too varatadhaa saahaa sabh tujheh dhiaaveh dhin raat ||
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
sabh tujh hee thaavahu ma(n)gadhe mere saahaa too sabhanaa kareh ik dhaat ||2||
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥
sabh ko tujh hee vich hai mere saahaa tujh te baahar koiee naeh ||
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
sabh jeea tere too sabhas dhaa mere saahaa sabh tujh hee maeh samaeh ||3||
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
sabhanaa kee too aas hai mere piaare sabh tujheh dhiaaveh mere saeh ||
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
jiau bhaavai tiau rakh too mere piaare sach naanak ke paatisaeh ||4||7||13||
English Translation
SHALOK, FIFTH MEHL:
I am attached to the right place; the Uniter has united me. O Nanak, there are hundreds and thousands of waves, but my Husband Lord does not let me drown. || 1 ||
FIFTH MEHL: In the dreadful wilderness, I have found the one and only companion; the Name of the Lord is the Destroyer of distress. I am a sacrifice, a sacrifice to the Beloved Saints, O Nanak; through them, my affairs have been brought to fulfillment. || 2 ||
PAUREE: All treasures are obtained, when we are attuned to Your Love. One does not have to suffer regret and repentance, when he meditates on You. No one can equal Your humble servant, who has Your Support. Waaho! Waaho! How wonderful is the Perfect Guru! Cherishing Him in my mind, I obtain peace. The treasure of the Lord’s Praise comes from the Guru; by His Mercy, it is obtained. When the True Guru bestows His Glance of Grace, one does not wander any more. The Merciful Lord preserves him — He makes him His own slave. Listening, hearing the Name of the Lord, Har, Har, Har, Har, I live. || 7 ||
ਪੰਜਾਬੀ ਵਿਆਖਿਆ (Punjabi Explanation)
(ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ, (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਹੇ ਨਾਨਕ! ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ।੧।
(ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ।੨।
(ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ; ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ) ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ ‘ਨਾਮ’) ਚਿਤਾਰ ਕੇ ਸੁਖ ਮਿਲਦਾ ਹੈ, ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ; ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ। ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ; ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ।੭।
Source: SGPC Official; BaniDB · Read Ang 519 in Sri Guru Granth Sahib Ji