ਹੁਕਮਨਾਮਾ ਸਾਹਿਬ

Hukamnama Sahib

Thursday, 04 April 2019

ਵੀਰਵਾਰ, ੨੨ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 713 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

sa(n)t udharan dhiaala(n) aasara(n) gopaal keerataneh ||

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

niramala(n) sa(n)t sa(n)gen oT naanak paramesureh ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

cha(n)dhan cha(n)dh na saradh rut mool na miTiee ghaa(n)m ||

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

seetal theevai naanakaa japa(n)dhaRo har naam ||2||

ਪਉੜੀ ॥

pauRee ||

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

charan kamal kee oT udhare sagal jan ||

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

sun parataap govi(n)dh nirabhau bhe man ||

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

toT na aavai mool sa(n)chiaa naam dhan ||

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

sa(n)t janaa siau sa(n)g paieeaai vaddai pun ||

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

aaTh pahar har dhiaai har jas nit sun ||17||

English Translation

TODEE, FIFTH MEHL, SECOND HOUSE, DU-PADAS:

ONE UNIVERSAL CREATOR GOD.  BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause ||

Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 ||

Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੬।

Source: SGPC Official; BaniDB · Read Ang 713 in Sri Guru Granth Sahib Ji

On this day in earlier years

  • Wednesday, 04 April 2018 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 778 · Raag Soohee
  • Tuesday, 04 April 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Monday, 04 April 2016 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 543 · Raag Bihaagraa
  • Saturday, 04 April 2015 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ Ang 703 · Raag Jaithsree
  • Friday, 04 April 2014 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Thursday, 04 April 2013 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath