ਹੁਕਮਨਾਮਾ ਸਾਹਿਬ

Hukamnama Sahib

Tuesday, 09 April 2019

ਮੰਗਲਵਾਰ, ੨੭ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 666 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

paanee pakhaa peesau sa(n)t aagai gun govi(n)dh jas gaiee ||

ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

saas saas man naam sam(h)aarai ih bisraam nidh paiee ||1||

ਤੁਮੑ ਕਰਹੁ ਦਇਆ ਮੇਰੇ ਸਾਈ ॥

tum(h) karahu dhiaa mere saiee ||

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

aaisee mat dheejai mere Thaakur sadhaa sadhaa tudh dhiaaiee ||1|| rahaau ||

ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

tum(h)ree kirapaa te moh maan chhooTai binas jai bharamaiee ||

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

anadh roop ravio sabh madhe jat kat pekhau jaiee ||2||

ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

tum(h) dhiaal kirapaal kirapaa nidh patit paavan gosaiee ||

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

koT sookh aana(n)dh raaj paae mukh te nimakh bulaiee ||3||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

jaap taap bhagat saa pooree jo prabh kai man bhaiee ||

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

naam japat tirasanaa sabh bujhee hai naanak tirapat aghaiee ||4||10||

English Translation

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 ||

I am a sacrifice to Your Name, O True Lord. The One Lord is the Cause of causes; there is no other at all. || 1 || Pause ||

I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 ||

Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

Source: SGPC Official; BaniDB · Read Ang 666 in Sri Guru Granth Sahib Ji

On this day in earlier years

  • Monday, 09 April 2018 ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ Ang 612 · Raag Sorath
  • Sunday, 09 April 2017 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Saturday, 09 April 2016 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Thursday, 09 April 2015 ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ Ang 675 · Raag Dhanaasree
  • Wednesday, 09 April 2014 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans
  • Tuesday, 09 April 2013 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree