ਹੁਕਮਨਾਮਾ ਸਾਹਿਬ

Hukamnama Sahib

Wednesday, 10 April 2019

ਬੁੱਧਵਾਰ, ੨੮ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 711 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਰਾਗੁ ਧਨਾਸਿਰੀ ਮਹਲਾ ੩ ਘਰੁ ੪

raag dhanaasiree mahalaa teejaa ghar chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ham bheekhak bhekhaaree tere too nij pat hai dhaataa ||

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

hoh dhaiaal naam dheh ma(n)gat jan ka(n)au sadhaa rahau ra(n)g raataa ||1||

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ha(n)au balihaarai jaau saache tere naam viTahu ||

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

karan kaaran sabhanaa kaa eko avar na dhoojaa koiee ||1|| rahaau ||

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

bahute fer pe kirapan kau ab kichh kirapaa keejai ||

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

hoh dhiaal dharasan dheh apunaa aaisee bakhas kareejai ||2||

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥

bhanat naanak bharam paT khool(h)e gur parasaadhee jaaniaa ||

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

saachee liv laagee hai bheetar satigur siau man maaniaa ||3||1||9||

English Translation

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause ||

Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 ||

He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

Source: SGPC Official; BaniDB · Read Ang 711 in Sri Guru Granth Sahib Ji

On this day in earlier years

  • Tuesday, 10 April 2018 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Monday, 10 April 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 10 April 2016 ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ Ang 735 · Raag Soohee
  • Friday, 10 April 2015 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ Ang 775 · Raag Soohee
  • Thursday, 10 April 2014 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Wednesday, 10 April 2013 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree