ਹੁਕਮਨਾਮਾ ਸਾਹਿਬ

Hukamnama Sahib

Thursday, 11 April 2019

ਵੀਰਵਾਰ, ੨੯ ਚੇਤ (ਸੰਮਤ ੫੫੧ ਨਾਨਕਸ਼ਾਹੀ)

Ang 694 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਬਿਸਰਤ ਸਦਾ ਖੁਆਰੀ ॥

har bisarat sadhaa khuaaree ||

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

taa kau dhokhaa kahaa biaapai jaa kau oT tuhaaree || rahaau ||

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

bin simaran jo jeevan balanaa sarap jaise arajaaree ||

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

nav kha(n)ddan ko raaj kamaavai a(n)t chalaigo haaree ||1||

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

gun nidhaan gun tin hee gaae jaa kau kirapaa dhaaree ||

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

so sukheeaa dha(n)n us janamaa naanak tis balihaaree ||2||2||

English Translation

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 ||

I am a sacrifice, a sacrifice to the Lord. O Lord, why are You silent? || Pause ||

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Source: SGPC Official; BaniDB · Read Ang 694 in Sri Guru Granth Sahib Ji

On this day in earlier years

  • Wednesday, 11 April 2018 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Tuesday, 11 April 2017 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Monday, 11 April 2016 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Saturday, 11 April 2015 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Friday, 11 April 2014 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa
  • Thursday, 11 April 2013 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree