ਹੁਕਮਨਾਮਾ ਸਾਹਿਬ
Hukamnama Sahib
Wednesday, 24 April 2019
ਬੁੱਧਵਾਰ, ੧੧ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)
Ang 634 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਸਤਿਗੁਰ ਪੂਰੇ ਭਾਣਾ ॥
satigur poore bhaanaa ||
ਤਾ ਜਪਿਆ ਨਾਮੁ ਰਮਾਣਾ ॥
taa japiaa naam ramaanaa ||
ਗੋਬਿੰਦ ਕਿਰਪਾ ਧਾਰੀ ॥
gobi(n)dh kirapaa dhaaree ||
ਪ੍ਰਭਿ ਰਾਖੀ ਪੈਜ ਹਮਾਰੀ ॥੧॥
prabh raakhee paij hamaaree ||1||
ਹਰਿ ਕੇ ਚਰਨ ਸਦਾ ਸੁਖਦਾਈ ॥
har ke charan sadhaa sukhadhaiee ||
ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
jo ichheh soiee fal paaveh birathee aas na jaiee ||1|| rahaau ||
ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥
kirapaa kare jis praanapat dhaataa soiee sa(n)t gun gaavai ||
ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
prem bhagat taa kaa man leenaa paarabraham man bhaavai ||2||
ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥
aaTh pahar har kaa jas ravanaa bikhai Thagauree laathee ||
ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
sa(n)g milai leeaa merai karatai sa(n)t saadh bhe saathee ||3||
ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥
kar geh leene sarabas dheene aapeh aap milaiaa ||
ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
kahu naanak sarab thok pooran pooraa satigur paiaa ||4||15||79||
English Translation
SORAT’H, NINTH MEHL:
O dear friend, know this in your mind. The world is entangled in its own pleasures; no one is for anyone else. || 1 || Pause ||
In good times, many come and sit together, surrounding you on all four sides. But when hard times come, they all leave, and no one comes near you. || 1 ||
Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 ||
This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||
ਪੰਜਾਬੀ ਵਿਆਖਿਆ (Punjabi Explanation)
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ।
ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।
ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
Source: SGPC Official; BaniDB · Read Ang 634 in Sri Guru Granth Sahib Ji