ਹੁਕਮਨਾਮਾ ਸਾਹਿਬ

Hukamnama Sahib

Monday, 29 April 2019

ਸੋਮਵਾਰ, ੧੬ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 702 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ॥

dhanaasaree mahalaa pehilaa ||

ਸਹਜਿ ਮਿਲੈ ਮਿਲਿਆ ਪਰਵਾਣੁ ॥

sahaj milai miliaa paravaan ||

ਨਾ ਤਿਸੁ ਮਰਣੁ ਨ ਆਵਣੁ ਜਾਣੁ ॥

naa tis maran na aavan jaan ||

ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥

Thaakur meh dhaas dhaas meh soi ||

ਜਹ ਦੇਖਾ ਤਹ ਅਵਰੁ ਨ ਕੋਇ ॥੧॥

jeh dhekhaa teh avar na koi ||1||

ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥

gurmukh bhagat sahaj ghar paieeaai ||

ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥

bin gur bheTe mar aaieeaai jaieeaai ||1|| rahaau ||

ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥

so gur karau j saach dhiraRaavai ||

ਅਕਥੁ ਕਥਾਵੈ ਸਬਦਿ ਮਿਲਾਵੈ ॥

akath kathaavai sabadh milaavai ||

ਹਰਿ ਕੇ ਲੋਗ ਅਵਰ ਨਹੀ ਕਾਰਾ ॥

har ke log avar nahee kaaraa ||

ਸਾਚਉ ਠਾਕੁਰੁ ਸਾਚੁ ਪਿਆਰਾ ॥੨॥

saachau Thaakur saach piaaraa ||2||

ਤਨ ਮਹਿ ਮਨੂਆ ਮਨ ਮਹਿ ਸਾਚਾ ॥

tan meh manooaa man meh saachaa ||

ਸੋ ਸਾਚਾ ਮਿਲਿ ਸਾਚੇ ਰਾਚਾ ॥

so saachaa mil saache raachaa ||

ਸੇਵਕੁ ਪ੍ਰਭ ਕੈ ਲਾਗੈ ਪਾਇ ॥

sevak prabh kai laagai pai ||

ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥

satigur pooraa milai milai ||3||

ਆਪਿ ਦਿਖਾਵੈ ਆਪੇ ਦੇਖੈ ॥

aap dhikhaavai aape dhekhai ||

ਹਠਿ ਨ ਪਤੀਜੈ ਨਾ ਬਹੁ ਭੇਖੈ ॥

haTh na pateejai naa bahu bhekhai ||

ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥

ghaR bhaadde jin a(n)mrit paiaa ||

ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥

prem bhagat prabh man pateeaaiaa ||4||

ਪੜਿ ਪੜਿ ਭੂਲਹਿ ਚੋਟਾ ਖਾਹਿ ॥

paR paR bhooleh choTaa khaeh ||

ਬਹੁਤੁ ਸਿਆਣਪ ਆਵਹਿ ਜਾਹਿ ॥

bahut siaanap aaveh jaeh ||

ਨਾਮੁ ਜਪੈ ਭਉ ਭੋਜਨੁ ਖਾਇ ॥

naam japai bhau bhojan khai ||

ਗੁਰਮੁਖਿ ਸੇਵਕ ਰਹੇ ਸਮਾਇ ॥੫॥

gurmukh sevak rahe samai ||5||

ਪੂਜਿ ਸਿਲਾ ਤੀਰਥ ਬਨ ਵਾਸਾ ॥

pooj silaa teerath ban vaasaa ||

ਭਰਮਤ ਡੋਲਤ ਭਏ ਉਦਾਸਾ ॥

bharamat ddolat bhe udhaasaa ||

ਮਨਿ ਮੈਲੈ ਸੂਚਾ ਕਿਉ ਹੋਇ ॥

man mailai soochaa kiau hoi ||

ਸਾਚਿ ਮਿਲੈ ਪਾਵੈ ਪਤਿ ਸੋਇ ॥੬॥

saach milai paavai pat soi ||6||

ਆਚਾਰਾ ਵੀਚਾਰੁ ਸਰੀਰਿ ॥

aachaaraa veechaar sareer ||

ਆਦਿ ਜੁਗਾਦਿ ਸਹਜਿ ਮਨੁ ਧੀਰਿ ॥

aadh jugaadh sahaj man dheer ||

ਪਲ ਪੰਕਜ ਮਹਿ ਕੋਟਿ ਉਧਾਰੇ ॥

pal pa(n)kaj meh koT udhaare ||

ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥

kar kirapaa gur mel piaare ||7||

ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥

kis aagai prabh tudh saalaahee ||

ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥

tudh bin dhoojaa mai ko naahee ||

ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥

jiau tudh bhaavai tiau raakh rajai ||

ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

naanak sahaj bhai gun gai ||8||2||

English Translation

JAITSREE, FIFTH MEHL:

After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause ||

I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 ||

Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।

ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।

ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।

Source: SGPC Official; BaniDB · Read Ang 702 in Sri Guru Granth Sahib Ji

On this day in earlier years

  • Sunday, 29 April 2018 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Saturday, 29 April 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Friday, 29 April 2016 ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ Ang 819 · Raag Bilaaval
  • Wednesday, 29 April 2015 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Tuesday, 29 April 2014 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ Ang 729 · Raag Soohee
  • Monday, 29 April 2013 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree