ਹੁਕਮਨਾਮਾ ਸਾਹਿਬ

Hukamnama Sahib

Friday, 10 May 2019

ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੧ ਨਾਨਕਸ਼ਾਹੀ)

Ang 676 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੪ ॥

salok mahalaa chauthhaa ||

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

a(n)tar agiaan bhiee mat madhim satigur kee parateet naahee ||

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

a(n)dhar kapaT sabh kapaTo kar jaanai kapaTe khapeh khapaahee ||

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

satigur kaa bhaanaa chit na aavai aapanai suaai firaahee ||

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

kirapaa kare je aapanee taa naanak sabadh samaahee ||1||

ਮਃ ੪ ॥

mahalaa chauthhaa ||

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

manmukh maiaa moh viaape dhoojai bhai manooaa thir naeh ||

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

anadhin jalat raheh dhin raatee haumai khapeh khapaeh ||

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

a(n)tar lobh mahaa gubaaraa tin kai nikaT na koiee jaeh ||

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

oi aap dhukhee sukh kabahoo na paaveh janam mareh mar jaeh ||

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥

naanak bakhas le prabh saachaa j gur charanee chit laeh ||2||

ਪਉੜੀ ॥

pauRee ||

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

sa(n)t bhagat paravaan jo prabh bhaiaa ||

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

seiee bichakhan ja(n)t jinee har dhiaaiaa ||

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

a(n)mrit naam nidhaan bhojan khaiaa ||

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

sa(n)t janaa kee dhoor masatak laiaa ||

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

naanak bhe puneet har teerath naiaa ||26||

English Translation

DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 ||

For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause ||

Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 ||

O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Source: SGPC Official; BaniDB · Read Ang 676 in Sri Guru Granth Sahib Ji

On this day in earlier years

  • Thursday, 10 May 2018 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Wednesday, 10 May 2017 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Tuesday, 10 May 2016 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Sunday, 10 May 2015 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans
  • Saturday, 10 May 2014 ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ Ang 645 · Raag Sorath
  • Friday, 10 May 2013 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa