ਹੁਕਮਨਾਮਾ ਸਾਹਿਬ

Hukamnama Sahib

Tuesday, 11 June 2019

ਮੰਗਲਵਾਰ, ੨੮ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 626 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 ||

The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||

They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

ਪੰਜਾਬੀ ਵਿਆਖਿਆ (Punjabi Explanation)

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Monday, 11 June 2018 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Sunday, 11 June 2017 ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ Ang 510 · Raag Gujri
  • Saturday, 11 June 2016 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Thursday, 11 June 2015 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans
  • Wednesday, 11 June 2014 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Tuesday, 11 June 2013 ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ Ang 720 · Raag Baihaaree