ਹੁਕਮਨਾਮਾ ਸਾਹਿਬ

Hukamnama Sahib

Monday, 17 June 2019

ਸੋਮਵਾਰ, ੩ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 616 · Raag Gujri · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥

vaahu vaahu se jan sadhaa kareh jin(h) kau aape dhei bujhai ||

ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥

vaahu vaahu karatiaa man niramal hovai haumai vichahu jai ||

ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥

vaahu vaahu gursikh jo nit kare so man chi(n)dhiaa fal pai ||

ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥

vaahu vaahu kareh se jan sohane har tin(h) kai sa(n)g milai ||

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥

vaahu vaahu hiradhai ucharaa mukhahu bhee vaahu vaahu kareau ||

ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥

naanak vaahu vaahu jo kareh hau tan man tin(h) kau dheau ||1||

ਮਃ ੩ ॥

mahalaa teejaa ||

ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥

vaahu vaahu saahib sach hai a(n)mrit jaa kaa naau ||

ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥

jin seviaa tin fal paiaa hau tin balihaarai jaau ||

ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥

vaahu vaahu gunee nidhaan hai jis no dhei su khai ||

ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥

vaahu vaahu jal thal bharapoor hai gurmukh paiaa jai ||

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥

vaahu vaahu gursikh nit sabh karahu gur poore vaahu vaahu bhaavai ||

ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥

naanak vaahu vaahu jo man chit kare tis jamaka(n)kar neR na aavai ||2||

ਪਉੜੀ ॥

pauRee ||

ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥

har jeeau sachaa sach hai sachee gurbaanee ||

ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥

satigur te sach pachhaaneeaai sach sahaj samaanee ||

ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥

anadhin jaageh naa saveh jaagat rain vihaanee ||

ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥

gurmatee har ras chaakhiaa se pu(n)n paraanee ||

ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

bin gur kinai na paio pach mue ajaanee ||17||

English Translation

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 ||

Behind closed doors, hidden by many screensown. || 1 ||

O foolish mind, God, your Lord and Master is watching over you. Whatever you do, He knows; nothing can remain concealed from Him. || Pause ||

You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 ||

O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

Source: SGPC Official; BaniDB · Read Ang 616 in Sri Guru Granth Sahib Ji

On this day in earlier years

  • Sunday, 17 June 2018 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Saturday, 17 June 2017 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Friday, 17 June 2016 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Wednesday, 17 June 2015 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Tuesday, 17 June 2014 ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ Ang 573 · Raag Vadhans
  • Monday, 17 June 2013 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ Ang 557 · Raag Vadhans