ਹੁਕਮਨਾਮਾ ਸਾਹਿਬ

Hukamnama Sahib

Friday, 21 June 2019

ਸ਼ੁੱਕਰਵਾਰ, ੭ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 682 · Raag Vadhans · Guru Nanak Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੧ ਘਰੁ ੨ ॥

vaddaha(n)s mahalaa pehilaa ghar doojaa ||

ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥

moree run jhun laiaa bhaine saavan aaiaa ||

ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥

tere mu(n)dh kaTaare jevaddaa tin lobhee lobh lubhaiaa ||

ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥

tere dharasan viTahu kha(n)neeaai va(n)n(j)aa tere naam viTahu kurabaano ||

ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥

jaa too taa mai maan keeaa hai tudh bin kehaa meraa maano ||

ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥

chooRaa bha(n)n pala(n)gh siau mu(n)dhe san baahee san baahaa ||

ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥

ete ves karedhe'ee mu(n)dhe sahu raato avaraahaa ||

ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥

naa maneeaar na chooReeaa naa se va(n)guReeaahaa ||

ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥

jo seh ka(n)Th na lageeaa jalan s baahaReeaahaa ||

ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥

sabh saheeaa sahu raavan gieeaa hau dhaadhee kai dhar jaavaa ||

ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥

a(n)maalee hau kharee suchajee tai seh ek na bhaavaa ||

ਮਾਠਿ ਗੁੰਦਾੲਂੀ ਪਟੀਆ ਭਰੀਐ ਮਾਗ ਸੰਧੂਰੇ ॥

maaTh gu(n)dhaae(n)ee paTeeaa bhareeaai maag sa(n)dhoore ||

ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥

agai giee na ma(n)neeaa marau visoor visoore ||

ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥

mai rova(n)dhee sabh jag runaa ru(n)naRe vanahu pa(n)kheroo ||

ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥

eik na runaa mere tan kaa birahaa jin hau pirahu vichhoRee ||

ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥

supanai aaiaa bhee giaa mai jal bhariaa roi ||

ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥

aai na sakaa tujh kan piaare bhej na sakaa koi ||

ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥

aau sabhaagee needhaRe'e mat sahu dhekhaa soi ||

ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥

tai saahib kee baat j aakhai kahu naanak kiaa dheejai ||

ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥

sees vadde kar baisan dheejai vin sir sev kareejai ||

ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

kiau na mareejai jeeaRaa na dheejai jaa sahu bhiaa viddaanaa ||1||3||

English Translation

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 ||

Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause ||

Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੬।੪੭।

Source: SGPC Official; BaniDB · Read Ang 682 in Sri Guru Granth Sahib Ji

On this day in earlier years

  • Thursday, 21 June 2018 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Wednesday, 21 June 2017 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Tuesday, 21 June 2016 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Sunday, 21 June 2015 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee
  • Saturday, 21 June 2014 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Friday, 21 June 2013 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans