ਹੁਕਮਨਾਮਾ ਸਾਹਿਬ

Hukamnama Sahib

Friday, 28 June 2019

ਸ਼ੁੱਕਰਵਾਰ, ੧੪ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 855 · Raag Raamkalee · Guru Nanak Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੧ ॥

raamakalee mahalaa pehilaa ||

ਅੰਤਰਿ ਉਤਭੁਜੁ ਅਵਰੁ ਨ ਕੋਈ ॥

a(n)tar utabhuj avar na koiee ||

ਜੋ ਕਹੀਐ ਸੋ ਪ੍ਰਭ ਤੇ ਹੋਈ ॥

jo kaheeaai so prabh te hoiee ||

ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥

jugeh juga(n)tar saahib sach soiee ||

ਉਤਪਤਿ ਪਰਲਉ ਅਵਰੁ ਨ ਕੋਈ ॥੧॥

autapat paralau avar na koiee ||1||

ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥

aaisaa meraa Thaakur gahir ga(n)bheer ||

ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥

jin japiaa tin hee sukh paiaa har kai naam na lagai jam teer ||1|| rahaau ||

ਨਾਮੁ ਰਤਨੁ ਹੀਰਾ ਨਿਰਮੋਲੁ ॥

naam ratan heeraa niramol ||

ਸਾਚਾ ਸਾਹਿਬੁ ਅਮਰੁ ਅਤੋਲੁ ॥

saachaa saahib amar atol ||

ਜਿਹਵਾ ਸੂਚੀ ਸਾਚਾ ਬੋਲੁ ॥

jihavaa soochee saachaa bol ||

ਘਰਿ ਦਰਿ ਸਾਚਾ ਨਾਹੀ ਰੋਲੁ ॥੨॥

ghar dhar saachaa naahee rol ||2||

ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥

eik ban meh baiseh ddoogar asathaan ||

ਨਾਮੁ ਬਿਸਾਰਿ ਪਚਹਿ ਅਭਿਮਾਨੁ ॥

naam bisaar pacheh abhimaan ||

ਨਾਮ ਬਿਨਾ ਕਿਆ ਗਿਆਨ ਧਿਆਨੁ ॥

naam binaa kiaa giaan dhiaan ||

ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥

gurmukh paaveh dharageh maan ||3||

ਹਠੁ ਅਹੰਕਾਰੁ ਕਰੈ ਨਹੀ ਪਾਵੈ ॥

haTh aha(n)kaar karai nahee paavai ||

ਪਾਠ ਪੜੈ ਲੇ ਲੋਕ ਸੁਣਾਵੈ ॥

paaTh paRai le lok sunaavai ||

ਤੀਰਥਿ ਭਰਮਸਿ ਬਿਆਧਿ ਨ ਜਾਵੈ ॥

teerath bharamas biaadh na jaavai ||

ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥

naam binaa kaise sukh paavai ||4||

ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥

jatan karai bi(n)dh kivai na rahaiee ||

ਮਨੂਆ ਡੋਲੈ ਨਰਕੇ ਪਾਈ ॥

manooaa ddolai narake paiee ||

ਜਮ ਪੁਰਿ ਬਾਧੋ ਲਹੈ ਸਜਾਈ ॥

jam pur baadho lahai sajaiee ||

ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥

bin naavai jeeau jal bal jaiee ||5||

ਸਿਧ ਸਾਧਿਕ ਕੇਤੇ ਮੁਨਿ ਦੇਵਾ ॥

sidh saadhik kete mun dhevaa ||

ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥

haTh nigreh na tirapataaveh bhevaa ||

ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥

sabadh veechaar gaheh gur sevaa ||

ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥

man tan niramal abhimaan abhevaa ||6||

ਕਰਮਿ ਮਿਲੈ ਪਾਵੈ ਸਚੁ ਨਾਉ ॥

karam milai paavai sach naau ||

ਤੁਮ ਸਰਣਾਗਤਿ ਰਹਉ ਸੁਭਾਉ ॥

tum saranaagat rahau subhaau ||

ਤੁਮ ਤੇ ਉਪਜਿਓ ਭਗਤੀ ਭਾਉ ॥

tum te upajio bhagatee bhaau ||

ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥

jap jaapau gurmukh har naau ||7||

ਹਉਮੈ ਗਰਬੁ ਜਾਇ ਮਨ ਭੀਨੈ ॥

haumai garab jai man bheenai ||

ਝੂਠਿ ਨ ਪਾਵਸਿ ਪਾਖੰਡਿ ਕੀਨੈ ॥

jhooTh na paavas paakha(n)dd keenai ||

ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥

bin gur sabadh nahee ghar baar ||

ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥

naanak gurmukh tat beechaar ||8||6||

English Translation

BILAAVAL:

I do not read books of knowledge, and I do not understand the debates. I have gone insane, chanting and hearing the Glorious Praises of the Lord. || 1 ||

O my father, I have gone insane; the whole world is sane, and I am insane. I am spoiled; let no one else be spoiled like me. || 1 || Pause ||

I have not made myself go insane — the Lord made me go insane. The True Guru has burnt away my doubt. || 2 ||

I am spoiled; I have lost my intellect. Let no one go astray in doubt like me. || 3 ||

He alone is insane, who does not understand himself. When he understands himself, then he knows the One Lord. || 4 ||

One who is not intoxicated with the Lord now, shall never be intoxicated. Says Kabeer, I am imbued with the Lord’s Love. || 5 || 2 ||

ਪੰਜਾਬੀ ਵਿਆਖਿਆ (Punjabi Explanation)

(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧।

ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ । (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ।

ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨।

(ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩।

(ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ । ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪।

ਕਬੀਰ ਆਖਦਾ ਹੈ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ)।੫।੨।

Source: SGPC Official; BaniDB · Read Ang 855 in Sri Guru Granth Sahib Ji

On this day in earlier years

  • Thursday, 28 June 2018 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Wednesday, 28 June 2017 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Tuesday, 28 June 2016 ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ Ang 866 · Raag Gond
  • Sunday, 28 June 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Saturday, 28 June 2014 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Friday, 28 June 2013 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee