ਹੁਕਮਨਾਮਾ ਸਾਹਿਬ

Hukamnama Sahib

Sunday, 30 June 2019

ਐਤਵਾਰ, ੧੬ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 760 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

raag bilaaval mahalaa panjavaa ghar doojaa yaanaRe'e kai ghar gaavanaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

mai man teree Tek mere piaare mai man teree Tek ||

ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

avar siaanapaa biratheeaa piaare raakhan kau tum ek ||1|| rahaau ||

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥

satigur pooraa je milai piaare so jan hot nihaalaa ||

ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥

gur kee sevaa so kare piaare jis no hoi dhiaalaa ||

ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥

safal moorat gurdheau suaamee sarab kalaa bharapoore ||

ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

naanak gur paarabraham paramesar sadhaa sadhaa hajoore ||1||

ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥

sun sun jeevaa soi tinaa kee jin(h) apunaa prabh jaataa ||

ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥

har naam araadheh naam vakhaaneh har naame hee man raataa ||

ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥

sevak jan kee sevaa maagai poorai karam kamaavaa ||

ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥

naanak kee bena(n)tee suaamee tere jan dhekhan paavaa ||2||

ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥

vaddabhaagee se kaadde'eeh piaare sa(n)tasa(n)gat jinaa vaaso ||

ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥

a(n)mirat naam araadheeaai niramal manai hovai paragaaso ||

ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥

janam maran dhukh kaaTeeaai piaare chookai jam kee kaane ||

ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥

tinaa paraapat dharasan naanak jo prabh apane bhaane ||3||

ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥

uooch apaar bea(n)t suaamee kaun jaanai gun tere ||

ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥

gaavate udhareh sunate udhareh binaseh paap ghanere ||

ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥

pasoo paret mugadh kau taare paahan paar utaarai ||

ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

naanak dhaas teree saranaiee sadhaa sadhaa balihaarai ||4||1||4||

English Translation

RAAG SOOHEE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 ||

I seek the Sanctuary of the Lotus Feet of the Lord. He is the Master of the meek, the Support of His devotees. || 1 || Pause ||

Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 ||

The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 ||

One who constantly chants the Ambrosial Nectar of the Naam with his tongue, is not touched or affected by Maya, the embodiment of disease. || 4 ||

Chant and meditate on God, the Lord of the Universe, and all of your companions shall be carried across; the five thieves will not even approach. || 5 ||

One who meditates on the One God in thought, word and deed — that humble being receives the fruits of all rewards. || 6 ||

Showering His Mercy, God has made me His own; He has blessed me with the unique and singular Naam, and the sublime essence of devotion. || 7 ||

In the beginning, in the middle, and in the end, He is God. O Nanak, without Him, there is no other at all. || 8 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤਿ੍ਰਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)।੧।ਰਹਾਉ।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)।੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

Source: SGPC Official; BaniDB · Read Ang 760 in Sri Guru Granth Sahib Ji

On this day in earlier years

  • Saturday, 30 June 2018 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Friday, 30 June 2017 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ Ang 788 · Raag Soohee
  • Thursday, 30 June 2016 ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ Ang 919 · Raag Raamkalee
  • Tuesday, 30 June 2015 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Monday, 30 June 2014 ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ Ang 780 · Raag Soohee
  • Sunday, 30 June 2013 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath