ਹੁਕਮਨਾਮਾ ਸਾਹਿਬ

Hukamnama Sahib

Monday, 01 July 2019

ਸੋਮਵਾਰ, ੧੭ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 706 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਮਹਲਾ ੫ ਘਰੁ ੩

raag soohee mahalaa panjavaa ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਿਥਨ ਮੋਹ ਅਗਨਿ ਸੋਕ ਸਾਗਰ ॥

mithan moh agan sok saagar ||

ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

kar kirapaa udhar har naagar ||1||

ਚਰਣ ਕਮਲ ਸਰਣਾਇ ਨਰਾਇਣ ॥

charan kamal saranai narain ||

ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥

dheenaa naath bhagat parain ||1|| rahaau ||

ਅਨਾਥਾ ਨਾਥ ਭਗਤ ਭੈ ਮੇਟਨ ॥

anaathaa naath bhagat bhai meTan ||

ਸਾਧਸੰਗਿ ਜਮਦੂਤ ਨ ਭੇਟਨ ॥੨॥

saadhasa(n)g jamadhoot na bheTan ||2||

ਜੀਵਨ ਰੂਪ ਅਨੂਪ ਦਇਆਲਾ ॥

jeevan roop anoop dhiaalaa ||

ਰਵਣ ਗੁਣਾ ਕਟੀਐ ਜਮ ਜਾਲਾ ॥੩॥

ravan gunaa kaTeeaai jam jaalaa ||3||

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥

a(n)mirat naam rasan nit jaapai ||

ਰੋਗ ਰੂਪ ਮਾਇਆ ਨ ਬਿਆਪੈ ॥੪॥

rog roop maiaa na biaapai ||4||

ਜਪਿ ਗੋਬਿੰਦ ਸੰਗੀ ਸਭਿ ਤਾਰੇ ॥

jap gobi(n)dh sa(n)gee sabh taare ||

ਪੋਹਤ ਨਾਹੀ ਪੰਚ ਬਟਵਾਰੇ ॥੫॥

pohat naahee pa(n)ch baTavaare ||5||

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥

man bach karam prabh ek dhiaae ||

ਸਰਬ ਫਲਾ ਸੋਈ ਜਨੁ ਪਾਏ ॥੬॥

sarab falaa soiee jan paae ||6||

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥

dhaar anugrahu apanaa prabh keenaa ||

ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

keval naam bhagat ras dheenaa ||7||

ਆਦਿ ਮਧਿ ਅੰਤਿ ਪ੍ਰਭੁ ਸੋਈ ॥

aadh madh a(n)t prabh soiee ||

ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

naanak tis bin avar na koiee ||8||1||2||

English Translation

SHALOK:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 ||

Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 ||

PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

Source: SGPC Official; BaniDB · Read Ang 706 in Sri Guru Granth Sahib Ji

On this day in earlier years

  • Sunday, 01 July 2018 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 616 · Raag Sorath
  • Saturday, 01 July 2017 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Friday, 01 July 2016 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Wednesday, 01 July 2015 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee
  • Tuesday, 01 July 2014 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Monday, 01 July 2013 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri