ਹੁਕਮਨਾਮਾ ਸਾਹਿਬ

Hukamnama Sahib

Friday, 05 July 2019

ਸ਼ੁੱਕਰਵਾਰ, ੨੧ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 698 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

jin tum bheje tineh bulaae sukh sahaj setee ghar aau ||

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

anadh ma(n)gal gun gaau sahaj dhun nihachal raaj kamaau ||1||

ਤੁਮ ਘਰਿ ਆਵਹੁ ਮੇਰੇ ਮੀਤ ॥

tum ghar aavahu mere meet ||

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

tumare dhokhee har aap nivaare apadhaa bhiee biteet || rahaau ||

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

pragaT keene prabh karanehaare naasan bhaajan thaake ||

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ghar ma(n)gal vaajeh nit vaaje apunai khasam nivaaje ||2||

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

asathir rahahu ddolahu mat kabahoo gur kai bachan adhaar ||

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

jai jai kaar sagal bhoo ma(n)ddal mukh uoojal dharabaar ||3||

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

jin ke jeea tinai hee fere aape bhiaa sahaiee ||

ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

acharaj keeaa karanaihaarai naanak sach vaddiaaiee ||4||4||28||

English Translation

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 ||

Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 ||

The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 ||

The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।

ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

Source: SGPC Official; BaniDB · Read Ang 698 in Sri Guru Granth Sahib Ji

On this day in earlier years

  • Thursday, 05 July 2018 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 543 · Raag Bihaagraa
  • Wednesday, 05 July 2017 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Tuesday, 05 July 2016 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Sunday, 05 July 2015 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee
  • Saturday, 05 July 2014 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Friday, 05 July 2013 ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ Ang 605 · Raag Sorath