ਹੁਕਮਨਾਮਾ ਸਾਹਿਬ

Hukamnama Sahib

Saturday, 13 July 2019

ਸ਼ਨਿਚਰਵਾਰ, ੨੯ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 723 · Raag Soohee · Guru Amar Daas Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ

raag soohee mahalaa teejaa ghar pehilaa asaTapadheeaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥

naamai hee te sabh kichh hoaa bin satigur naam na jaapai ||

ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥

gur kaa sabadh mahaa ras meeThaa bin chaakhe saadh na jaapai ||

ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥

kauddee badhalai janam gavaiaa cheenas naahee aapai ||

ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥

gurmukh hovai taa eko jaanai haumai dhukh na sa(n)taapai ||1||

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥

balihaaree gur apane viTahu jin saache siau liv laiee ||

ਸਬਦੁ ਚੀਨਿੑ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

sabadh cheeni(h) aatam paragaasiaa sahaje rahiaa samaiee ||1|| rahaau ||

ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥

gurmukh gaavai gurmukh boojhai gurmukh sabadh beechaare ||

ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥

jeeau pi(n)dd sabh gur te upajai gurmukh kaaraj savaare ||

ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥

manmukh a(n)dhaa a(n)dh kamaavai bikh khaTe sa(n)saare ||

ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥

maiaa moh sadhaa dhukh paae bin gur at piaare ||2||

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥

soiee sevak je satigur seve chaalai satigur bhaae ||

ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥

saachaa sabadh sifat hai saachee saachaa ma(n)n vasaae ||

ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥

sachee baanee gurmukh aakhai haumai vichahu jaae ||

ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥

aape dhaataa karam hai saachaa saachaa sabadh sunaae ||3||

ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥

gurmukh ghaale gurmukh khaTe gurmukh naam japaae ||

ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥

sadhaa alipat saachai ra(n)g raataa gur kai sahaj subhaae ||

ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥

manmukh sadh hee kooRo bolai bikh beejai bikh khaae ||

ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥

jamakaal baadhaa tirasanaa dhaadhaa bin gur kavan chhaddaae ||4||

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥

sachaa teerath jit sat sar naavan gurmukh aap bujhaae ||

ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥

aThasaTh teerath gur sabadh dhikhaae tit naatai mal jaae ||

ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥

sachaa sabadh sachaa hai niramal naa mal lagai na laae ||

ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥

sachee sifat sachee saalaeh poore gur te paae ||5||

ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥

tan man sabh kichh har tis keraa dhuramat kahan na jaae ||

ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥

hukam hovai taa niramal hovai haumai vichahu jaae ||

ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥

gur kee saakhee sahaje chaakhee tirasanaa agan bujhaae ||

ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥

gur kai sabadh raataa sahaje maataa sahaje rahiaa samaae ||6||

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥

har kaa naam sat kar jaanai gur kai bhai piaare ||

ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥

sachee vaddiaaiee gur te paiee sachai nai piaare ||

ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥

eko sachaa sabh meh varatai viralaa ko veechaare ||

ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥

aape mel le taa bakhase sachee bhagat savaare ||7||

ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥

sabho sach sach sach varatai gurmukh koiee jaanai ||

ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥

ja(n)man maranaa hukamo varatai gurmukh aap pachhaanai ||

ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥

naam dhiaae taa satigur bhaae jo ichhai so fal paae ||

ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

naanak tis dhaa sabh kichh hovai j vichahu aap gavaae ||8||1||

English Translation

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 ||

The Great Giver is the Supreme Lord God over all. You are our support, You are our sustainer. || Pause ||

You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 ||

Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 ||

I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

Source: SGPC Official; BaniDB · Read Ang 723 in Sri Guru Granth Sahib Ji

On this day in earlier years

  • Friday, 13 July 2018 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Thursday, 13 July 2017 ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ Ang 932
  • Wednesday, 13 July 2016 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Monday, 13 July 2015 ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ Ang 832 · Raag Bilaaval
  • Sunday, 13 July 2014 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Saturday, 13 July 2013 ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ Ang 598 · Raag Sorath