ਹੁਕਮਨਾਮਾ ਸਾਹਿਬ

Hukamnama Sahib

Thursday, 18 July 2019

ਵੀਰਵਾਰ, ੩ ਸਾਵਣ (ਸੰਮਤ ੫੫੧ ਨਾਨਕਸ਼ਾਹੀ)

Ang 676 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 ||

For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause ||

Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 ||

O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Source: SGPC Official; BaniDB · Read Ang 676 in Sri Guru Granth Sahib Ji

On this day in earlier years

  • Wednesday, 18 July 2018 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Tuesday, 18 July 2017 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Monday, 18 July 2016 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Saturday, 18 July 2015 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ Ang 578 · Raag Vadhans
  • Thursday, 18 July 2013 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Wednesday, 18 July 2012 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath