ਹੁਕਮਨਾਮਾ ਸਾਹਿਬ

Hukamnama Sahib

Saturday, 20 July 2019

ਸ਼ਨਿੱਚਰਵਾਰ, ੫ ਸਾਵਣ (ਸੰਮਤ ੫੫੧ ਨਾਨਕਸ਼ਾਹੀ)

Ang 626 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੬

soohee mahalaa chauthhaa ghar chhayvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

neech jaat har japatiaa utam padhavee pai ||

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

poochhahu bidhar dhaasee sutai kisan utariaa ghar jis jai ||1||

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

har kee akath kathaa sunahu jan bhaiee jit sahasaa dhookh bhookh sabh leh jai ||1|| rahaau ||

ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ravidhaas chamaar usatat kare har keerat nimakh ik gai ||

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

patit jaat utam bhiaa chaar varan pe pag aai ||2||

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

naamadhea preet lagee har setee lok chheepaa kahai bulai ||

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

khatree braahaman piTh dhe chhodde har naamadheau leeaa mukh lai ||3||

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

jitane bhagat har sevakaa mukh aThasaTh teerath tin tilak kaddai ||

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

jan naanak tin kau anadhin parase je kirapaa kare har rai ||4||1||8||

English Translation

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 ||

O Saints, without Him, there is no other at all. He is God, the Cause of causes. || Pause ||

My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

ਪੰਜਾਬੀ ਵਿਆਖਿਆ (Punjabi Explanation)

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Friday, 20 July 2018 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Thursday, 20 July 2017 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee
  • Wednesday, 20 July 2016 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Monday, 20 July 2015 ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ Ang 554 · Raag Bihaagraa
  • Sunday, 20 July 2014 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Saturday, 20 July 2013 ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ Ang 804 · Raag Bilaaval